ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ   
ਆਰਸੇਟੀ ਵਿਖੇ ਟਰੇਨਿੰਗ ਲੈ ਰਹੇ ਸਿੱਖਿਆਰਥੀਆਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦੇਣ ਲਈ ਲਗਾਇਆ ਰਜਿਸਟਰੇਸ਼ਨ ਕੈਂਪ
February 24, 2025
-

Rajni / Patiala

Repoter..Rajni

ਆਰਸੇਟੀ ਵਿਖੇ ਟਰੇਨਿੰਗ ਲੈ ਰਹੇ ਸਿੱਖਿਆਰਥੀਆਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦੇਣ ਲਈ ਲਗਾਇਆ ਰਜਿਸਟਰੇਸ਼ਨ ਕੈਂਪ
ਪਟਿਆਲਾ, 23 ਫਰਵਰੀ:
ਐਸ.ਬੀ.ਆਈ, ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਵਿਖੇ ਰੁਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਰਜਿਸਟਰੇਸ਼ਨ ਕੈਂਪ ਲਗਾਇਆ ਗਿਆI
  ਰੁਜ਼ਗਾਰ ਦਫ਼ਤਰ ਦੇ ਕੌਂਸਲਰ ਡਾ. ਰੂਪਸੀ ਅਤੇ ਉਹਨਾਂ ਦੀ ਟੀਮ ਵੱਲੋਂ ਆਰਸੇਟੀ ਪਟਿਆਲਾ ਵਿਖੇ ਲਗਾਏ ਰਜਿਸਟਰੇਸ਼ਨ ਕੈਂਪ ਦੌਰਾਨ 24 ਬੱਚਿਆਂ ਦੀ ਸਫਲਤਾ ਪੂਰਵਕ ਰਜਿਸਟ੍ਰੇਸ਼ਨ ਕੀਤੀ ਗਈ, ਜਿਸ ਦਾ ਉਦੇਸ਼ ਭਵਿੱਖ ਦੇ ਵਿੱਚ ਸਰਕਾਰ ਦੀਆਂ ਚੱਲ ਰਹੀਆਂ ਸਕੀਮਾਂ ਬਾਰੇ ਸਿੱਖਿਆਰਥੀਆਂ ਨੂੰ ਲਾਭ ਮਿਲ ਸਕੇ। ਡਾ. ਰੂਪਸੀ ਵੱਲੋਂ ਆਰਸੇਟੀ ਵਿੱਚ ਚੱਲ ਰਹੇ ਬਿਊਟੀ ਪਾਰਲਰ ਅਤੇ ਡਾਇਰੀ ਫਾਰਮਿੰਗ ਕੋਰਸ ਦੇ ਸਿੱਖਿਆਰਥੀਆਂ ਨੂੰ ਮੋਟੀਵੇਸ਼ਨਲ ਲੈਕਚਰ ਵੀ ਦਿੱਤਾ ਗਿਆ।
ਇਸ ਮੌਕੇ ਐਸ.ਬੀ.ਆਈ.ਆਰਸੇਟੀ, ਪਟਿਆਲਾ ਦੇ ਡਾਇਰੈਕਟਰ ਭਗਵਾਨ ਸਿੰਘ ਵਰਮਾ ਨੇ ਦੱਸਿਆ ਕਿ ਆਰਸੇਟੀ ਪਟਿਆਲਾ ਵਿੱਚ 60 ਤੋਂ ਵੀ ਵੱਧ ਵੱਖਰੇ ਵੱਖਰੇ ਕੋਰਸਾਂ ਲਈ ਟ੍ਰੇਨਿੰਗ ਦਿੱਤੀ ਜਾਂਦੀ ਹੈ। ਇਸ ਮੌਕੇ (ਆਰਸੇਟੀ) ਪਟਿਆਲਾ ਦੇ ਬਲਜਿੰਦਰ ਸਿੰਘ, ਹਰਦੀਪ ਸਿੰਘ ਰਾਏ, ਅਜੀਤਇੰਦਰ ਸਿੰਘ ਅਤੇ ਜਸਵਿੰਦਰ ਸਿੰਘ ਸ਼ਾਮਲ ਰਹੇI
  ਡਾਇਰੈਕਟਰ ਭਗਵਾਨ ਸਿੰਘ ਵਰਮਾ ਨੇ ਦੱਸਿਆ ਕਿ ਬੱਕਰੀ ਪਾਲਣ, ਕੰਪਿਊਟਰ ਅਕਾਉਂਟਿੰਗ, ਜੂਟ ਦੇ ਪ੍ਰੋਡਕਟਸ ਡੇਅਰੀ ਫਾਰਮਿੰਗ, ਟੇਲਰਿੰਗ, ਬਿਊਟੀ ਪਾਰਲਰ ਆਦਿ ਸਿਖਲਾਈ ਕੋਰਸਾਂ ਲਈ ਸਿਖਲਾਈ ਪ੍ਰਾਪਤ ਕਰਨ ਵਾਲਿਆਂ ਦਾ ਨਾਮ ਦਰਜ ਕਰਵਾਉਣਾ ਆਰਸੇਟੀ, ਪਟਿਆਲਾ ਵਿਖੇ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੋਰਸ ਲਈ ਪੇਂਡੂ ਖੇਤਰ ਤੋਂ ਮਹਿਲਾ ਅਤੇ ਹੋਰ ਬੇਰੁਜ਼ਗਾਰ ਲੋੜਵੰਦਾਂ ਦੀ ਵੱਧ ਤੋਂ ਵੱਧ ਕੋਰਸ ਲਈ ਰਜਿਸਟਰੇਸ਼ਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਲਈ ਉਮਰ 18 ਤੋ 45 ਸਾਲ  ਹੈ ਤੇ ਸਾਰੇ ਕੋਰਸ ਮੁਫ਼ਤ ਹਨ I

Powered by Froala Editor


Recommended Posts