ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ   
ਸਰਕਾਰੀ ਸੇਵਾਵਾਂ ਦਾ ਲਾਭ, ਸੁਝਾਅ ਤੇ ਸ਼ਿਕਾਇਤ ਲਈ ਹੈਲਪਲਾਈਨ ਨੰਬਰ 1100 'ਤੇ ਕੀਤਾ ਜਾ ਸਕਦੇ ਸੰਪਰਕ : ਡਿਪਟੀ ਕਮਿਸ਼ਨਰ
March 18, 2025
-1100-

S M Singh / Patiala

Repoter..S M Singh

ਸਰਕਾਰੀ ਸੇਵਾਵਾਂ ਦਾ ਲਾਭ, ਸੁਝਾਅ ਤੇ ਸ਼ਿਕਾਇਤ ਲਈ ਹੈਲਪਲਾਈਨ ਨੰਬਰ 1100 'ਤੇ ਕੀਤਾ ਜਾ ਸਕਦੇ ਸੰਪਰਕ : ਡਿਪਟੀ ਕਮਿਸ਼ਨਰ

-ਸਰਕਾਰੀ ਸਹੂਲਤਾਂ ਲਈ ਯੂਨੀਫਾਈਡ ਸਟੇਟ ਹੈਲਪਲਾਈਨ ਨੰਬਰ 1100 ਦੀ ਵਰਤੋਂ ਕੀਤੀ ਜਾਵੇ

ਪਟਿਆਲਾ, 17 ਮਾਰਚ:

ਲੋਕਾਂ ਨੂੰ ਨਿਰਵਿਘਨ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਯੂਨੀਫਾਈਡ ਸਟੇਟ ਹੈਲਪਲਾਈਨ ਨੰਬਰ 1100 ਸਥਾਪਿਤ ਕੀਤਾ ਗਿਆ ਹੈ। ਜਿਸ 'ਤੇ ਕਾਲ ਕਰਕੇ ਜ਼ਿਲ੍ਹਾ ਵਾਸੀ ਕਿਸੇ ਵੀ ਵਿਭਾਗ ਨਾਲ ਸਬੰਧਤ ਆਪਣੀ ਸ਼ਿਕਾਇਤ, ਫੀਡਬੈਕ, ਬੇਨਤੀ ਅਤੇ ਜਾਣਕਾਰੀ ਲੈ ਸਕਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਾਂਝੀ ਕੀਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਵਾਸੀ 1100 ਨੰਬਰ ਡਾਇਲ ਕਰਕੇ ਸਬੰਧਤ ਵਿਭਾਗ ਤੋਂ ਆਪਣੇ ਕੰਮ ਸਬੰਧੀ ਸਾਰੀ ਜਾਣਕਾਰੀ ਘਰ ਬੈਠਿਆਂ ਹੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਹੈਲਪਲਾਈਨ ਨੰਬਰ 'ਤੇ ਕਿਸੇ ਪ੍ਰਕਾਰ ਦੀ ਦਿੱਕਤ ਪੇਸ਼ ਆਉਣ ਜਾਂ ਕੋਈ ਸ਼ਿਕਾਇਤ ਦਰਜ ਕਰਵਾਉਣ ਲਈ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਜਨਤਕ ਸ਼ਿਕਾਇਤ ਨਿਵਾਰਣ ਪੋਰਟਲਤੇ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।


Powered by Froala Editor

1100


Recommended Posts