ਪੰਜਾਬ ਭਰ ਵਿੱਚ 30 ਜੁਲਾਈ ਨੂੰ ਸਫ਼ਾਈ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ, ਯੂਨੀਅਨ ਨੇ ਸੂਬਾ ਪੱਧਰੀ ਬੰਦ ਦਾ ਕੀਤਾ ਐਲਾਨ    ਅਸਾਮ 'ਚ ਹੜ੍ਹਾਂ ਦਾ ਕਹਿਰ ਜਾਰੀ, ਮੌਤਾਂ ਦੀ ਗਿਣਤੀ 75 ਤੱਕ ਪਹੁੰਚੀ, ਲੱਖਾਂ ਲੋਕ ਪ੍ਰਭਾਵਿਤ    ਚੰਡੀਗੜ੍ਹ ਵਿੱਚ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ, ਕਈ ਇਲਾਕਿਆਂ ਵਿੱਚ ਸੁਰੱਖਿਆ ਵਧਾਈ ਗਈ    ਸੰਸਦ ਵਿੱਚ ਪ੍ਰੀਖਿਆ ਸੁਧਾਰ ਬਿੱਲ 'ਤੇ ਚਰਚਾ, ਵਿਦਿਆਰਥੀ ਪ੍ਰਦਰਸ਼ਨਾਂ ਨੂੰ ਲੈ ਕੇ ਸਰਕਾਰ ਤੇ ਵਿਰੋਧੀ ਧਿਰ ਆਹਮੋ-ਸਾਹਮਣੇ    ਓ.ਐਸ.ਡੀ. ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਕਲੇਰਾਂ ਅਤੇ ਕਹੇਰੂ ਵਿਖੇ 'ਲੋਕ ਮਿਲਣੀ' ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ*    ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ    ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ   
ਕੇਂਦਰ ਸਰਕਾਰ ਵੱਲੋਂ ਨਵੀਂ ਪ੍ਰਸਤਾਵਿਤ ਹਦਬੰਦੀ ਨਾਲ ਦੇਸ਼ ਦੇ ਸੰਘੀ ਢਾਂਚੇ ਦੀ ਹੋਂਦ ਨੂੰ ਖਤਰਾ ਪੈਦਾ ਹੋਵੇਗਾ : ਪ੍ਰੋ. ਬਡੂੰਗਰ
March 18, 2025
-

Sukhbir Singh Bedi / Patiala

Repoter..Sukhbir Singh Bedi

ਕੇਂਦਰ ਸਰਕਾਰ ਵੱਲੋਂ ਨਵੀਂ ਪ੍ਰਸਤਾਵਿਤ ਹਦਬੰਦੀ ਨਾਲ ਦੇਸ਼ ਦੇ ਸੰਘੀ ਢਾਂਚੇ ਦੀ ਹੋਂਦ ਨੂੰ ਖਤਰਾ ਪੈਦਾ ਹੋਵੇਗਾ : ਪ੍ਰੋ. ਬਡੂੰਗਰ

ਪਟਿਆਲਾ, 17 ਮਾਰਚ ()
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਨਵੀਂ ਪ੍ਰਸਤਾਵਿਤ ਹਦਬੰਦੀ ਅਤੇ ਰਾਸ਼ਟਰੀ ਸਿੱਖਿਆ ਨੀਤੀ ਲਾਗੂ ਕਰਨ ਦੇ ਨਾਲ ਦੇਸ਼ ਦੇ ਸੰਘੀ ਢਾਂਚਾ ਨੂੰ ਵੱਡਾ ਖਤਰਾ ਪੈਦਾ ਹੋ ਜਾਵੇਗਾ। ਉਹਨਾਂ ਕਿਹਾ ਕਿ ਇਸ ਨਾਲ ਘੱਟ ਗਿਣਤੀਆਂ ਤੇ ਹੱਕਾਂ, ਹਿੱਤਾਂ ਸਭਿਆਚਾਰ, ਭਾਸ਼ਾ, ਸੱਭਿਆਚਾਰ ਨੂੰ ਭਾਰੀ ਨੁਕਸਾਨ ਪਹੁੰਚੇਗਾ। ਉਹਨਾਂ ਕਿਹਾ ਕਿ ਘੱਟ ਗਿਣਤੀਆਂ ਨਾਲ ਤਾਂ ਪਹਿਲਾਂ ਹੀ ਧੱਕਾ ਹੁੰਦਾ ਰਿਹਾ ਹੈ। ਉਹਨਾਂ ਕਿਹਾ ਕਿ ਖਾਸ ਕਰ ਸਿੱਖ ਕੌਮ ਜੋ ਦੇਸ਼ ਦੇ ਕੋਨੇ ਕੋਨੇ ਵਿੱਚ ਵਸੀ ਹੋਈ ਹੈ, ਉਸ ਨੂੰ ਵੀ ਸਮੇਂ ਸਮੇਂ ਤੇ ਦੇਸ਼ ਦੇ ਵੱਖ ਵੱਖ ਹਿਸਿਆਂ ਵਿੱਚ ਹਿੰਸਕ ਘਟਨਾਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਹਨਾਂ ਕਿਹਾ ਕੇਸ ਅਜਿਹੀਆਂ ਕਾਰਵਾਈਆਂ ਇੱਕ ਸਾਜਿਸ਼ ਦੇ ਤਹਿਤ ਅਮਲ ਵਿਚ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤੇ ਜੇਕਰ ਇਹ ਨੀਤੀਆਂ ਲਾਗੂ ਹੋ ਜਾਣ ਤਾਂ ਦੇਸ਼ ਲਈ ਵੱਡਾ ਖਤਰਾ ਪੈਦਾ ਹੋਣਗੀਆਂ ਇਸ ਲਈ ਇਹਨਾਂ ਮੁੱਦਿਆਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਨੂੰ ਰਲ ਕੇ ਇੱਕ ਮੰਚ ਤੇ ਇਕੱਤਰ ਹੋ ਕੇ ਸਾਂਝੀ ਆਵਾਜ਼ ਉਠਾਉਣੀ ਚਾਹੀਦੀ ਹੈ। 

ਫੋਟੋ 
ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ। 

Powered by Froala Editor


Recommended Posts