ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ   
ਵਾਹਨਾਂ ਦੇ ਕੱਟੇ ਚਲਾਨ ਨਾ ਭਰਨ ਦੀ ਸੂਰਤ ’ਚ ਵਾਹਨ ਹੋਣਗੇ ਬਲੈਕ ਲਿਸਟ : ਆਰ.ਟੀ.ਏ.
March 26, 2025
-

Rajni / Patiala

Repoter..Rajni

ਵਾਹਨਾਂ ਦੇ ਕੱਟੇ ਚਲਾਨ ਨਾ ਭਰਨ ਦੀ ਸੂਰਤ ’ਚ ਵਾਹਨ ਹੋਣਗੇ ਬਲੈਕ ਲਿਸਟ : ਆਰ.ਟੀ.ਏ.
ਪਟਿਆਲਾ, 26 ਮਾਰਚ:
ਸਕੱਤਰ ਰਿਜਨਲ ਟਰਾਂਸਪੋਰਟ ਅਥਾਰਿਟੀ ਪਟਿਆਲਾ ਰਵਿੰਦਰ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਅੰਦਰ ਮੋਟਰ ਵਹੀਕਲ ਐਕਟ 1988 ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਨ ਕੀਤੇ ਜਾਂਦੇ ਹਨ ਅਤੇ ਜੇਕਰ ਸੈਂਟਰਲ ਮੋਟਰ ਵਹੀਕਲ ਰੂਲਜ਼ 1989 ਦੇ ਅਧੀਨ ਰੂਲ 167 ਦੇ ਤਹਿਤ 90 ਦਿਨਾਂ ਦੇ ਅੰਦਰ-ਅੰਦਰ ਚਲਾਨ ਦਾ ਭੁਗਤਾਨ ਨਹੀਂ ਕੀਤਾ ਜਾਂਦਾ ਤਾਂ ਵਿਭਾਗ ਵੱਲੋਂ ਸਬੰਧਤ ਵਹੀਕਲਾਂ ਨੂੰ ਬਲੈਕ ਲਿਸਟ ਕਰ ਦਿੱਤਾ ਜਾਂਦਾ ਹੈ।
  ਉਨ੍ਹਾਂ ਦੱਸਿਆ ਕਿ ਵਾਹਨ ਬਲੈਕ ਲਿਸਟ ਹੋਣ ਕਾਰਨ ਸਬੰਧਿਤ ਵਾਹਨ ਦੇ ਮਾਲਕ ਕਿਸੇ ਵੀ ਤਰ੍ਹਾਂ ਦੀ ਸਰਕਾਰੀ ਸੇਵਾ ਜਿਵੇਂ ਕਿ ਬੀਮਾ, ਪ੍ਰਦੂਸ਼ਣ, ਰਜਿਸਟਰੇਸ਼ਨ ਆਦਿ ਦਾ ਲਾਭ ਨਹੀਂ ਲੈ ਸਕਦੇ।
  ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਚਲਾਨ ਦੀ ਬਣਦੀ ਰਕਮ ਸਮੇਂ ਸਿਰ ਦਫ਼ਤਰ ਸਕੱਤਰ, ਰਿਜਨਲ ਟਰਾਂਸਪੋਰਟ ਅਥਾਰਟੀ, ਪਟਿਆਲਾ ਵਿਖੇ ਜਮ੍ਹਾਂ ਕਰਵਾਉਣ। ਚਲਾਨ ਦੀ ਬਣਦੀ ਰਕਮ ਜਮ੍ਹਾਂ ਨਾ ਕਰਵਾਉਣ ਦੀ ਸੂਰਤ ਵਿੱਚ ਵਾਹਨ ਨੂੰ ਬਲੈਕ ਲਿਸਟ ਕਰ ਦਿੱਤਾ ਜਾਵੇਗਾ।

Powered by Froala Editor


Recommended Posts