ਲੰਬੀ ’ਚ ਭਾਜਪਾ ਤੇ ਅਕਾਲੀ ਵਰਕਰ ਆਹਮੋ-ਸਾਹਮਣੇ, ਯਾਤਰਾ ਦੌਰਾਨ ਤਣਾਅ    Sir ਨੂੰ ਲੈ ਕੇ ਚੋਣ ਕਮਿਸ਼ਨ ਅੰਦਰ ਮਤਭੇਦਾਂ ਦੀ ਰਿਪੋਰਟ, 2 ਕਮਿਸ਼ਨਰਾਂ ਨੇ 14 ਵਾਰ ਇਤਰਾਜ਼ ਜਤਾਇਆ    ਲਾਹੌਰ ਦੇ ‘ਲਾਲ ਖੂਹ-ਕੱਟੜੀ ਚੰਦੂ’ ਦੀ ਜਾਂਚ ਦੀ ਮੰਗ, ਜਥੇਦਾਰ ਗੜਗੱਜ ਨੇ ਮਰੀਅਮ ਨਵਾਜ਼ ਨੂੰ ਲਿਖਿਆ ਪੱਤਰ    ਮਲੂਕਾ ਨਗਰ ਪੰਚਾਇਤ ਦਫ਼ਤਰ ’ਚ ਹੰਗਾਮਾ, ਵਿਧਾਇਕ ਬਲਕਾਰ ਸਿੱਧੂ ਤੇ ਸਿਕੰਦਰ ਮਲੂਕਾ ਵਿਚਾਲੇ ਤਿੱਖੀ ਤਕਰਾਰ    ਭਾਜਪਾ ਨੇ ਸੰਗਠਨਾਤਮਕ ਢਾਂਚੇ ’ਚ ਕੀਤਾ ਵੱਡਾ ਫੇਰਬਦਲ    ਪੰਜਾਬ ਸਰਕਾਰ ਨੇ 8% Da ਦੀ ਕਿਸ਼ਤ ਦੀ ਚਿੱਠੀ ਕੀਤੀ ਜਾਰੀ, 42% ਤੋਂ ਵਧ ਕੇ 50% ਹੋਇਆ Da    ਪੰਜਾਬ ’ਚ ਬੱਚਿਆਂ ਦੀ ਤਸਕਰੀ ਖ਼ਿਲਾਫ਼ ਸਖ਼ਤੀ, 704 ਬੱਚੇ ਭੀਖ ਮੰਗਣ ਵਾਲੇ ਗਰੋਹਾਂ ਤੋਂ ਬਚਾਏ    Gmada ’ਚ Ed ਦੀ ਰੇਡ ਦੂਜੇ ਦਿਨ ਵੀ ਜਾਰੀ, 22 ਘੰਟਿਆਂ ਤੋਂ ਫਾਈਲਾਂ ਦੀ ਜਾਂਚ; Tila Consultants ਦੀ ਭੂਮਿਕਾ ਵੀ ਜਾਂਚ ਦੇ ਘੇਰੇ ’ਚ    ਬੈਂਕਾਂ ਵਿੱਚ 5 ਦਿਨ ਤੱਕ ਪ੍ਰਭਾਵਿਤ ਰਹਿ ਸਕਦੀਆਂ ਨੇ ਸੇਵਾਵਾਂ, Sbi ਸਮੇਤ ਕਈ ਬੈਂਕਾਂ ਦੀ ਐਡਵਾਈਜ਼ਰੀ    ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ, ਹਰਿਆਣਾ ’ਚ ਕਿਸਾਨਾਂ ’ਤੇ ਕਾਰਵਾਈ ਦੀ Skm ਵੱਲੋਂ ਨਿੰਦਾ   
ਪੰਜਾਬ ਚ ਕੋਰੋਨਾ ਮਰੀਜਾਂ ਦੀ ਗਿਣਤੀ 4700 ਤੋਂ ਪਾਰ ਹੋ ਰਹੀ ਹੈ, ਜਾਣੋ ਪੁਰੀ ਖਬਰ...
June 26, 2020
Daily-Dharaledar-Online-News-Vie

Daily Dharaledar / Punjab

ਪੰਜਾਬ -ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ। ਵੀਰਵਾਰ ਨੂੰ ਕੋਰੋਨਾਵਾਇਰਸ ਦੇ 142 ਨਵੇਂ ਕੇਸ ਸਾਹਮਣੇ ਆਏ ਜਿਸ ਤੋਂ ਬਾਅਦ ਸੂਬੇ -ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 4769 ਹੋ ਗਈ ਹੈ। ਕੱਲ੍ਹ ਕੋਰੋਨਾਵਾਇਰਸ ਨਾਲ ਸੱਤ ਮੌਤ ਹੋਣ ਦੀ ਵੀ ਖਬਰ ਸਾਹਮਣੇ ਆਈ ਸੀ। ਸੂਬੇ -ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 120 ਹੋ ਗਈ ਹੈ। ਸੰਗਰੂਰ -ਤੇ ਅੰਮ੍ਰਿਤਸਰ ਤੋਂ ਦੋ ਤੇ ਮੋਗਾ, ਤਰਨ ਤਾਰਨ -ਤੇ ਲੁਧਿਆਣਾ ਤੋਂ ਇੱਕ ਇੱਕ ਵਿਅਕਤੀ ਦੀ ਮੌਤ ਬੀਤੇ ਕੱਲ੍ਹ ਹੋ ਗਈ ਸੀ। ਸੂਬੇ -ਚ ਕੁੱਲ 269037 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 4769 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 3192 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ -ਚ 1457 ਲੋਕ ਐਕਟਿਵ ਮਰੀਜ਼ ਹਨ।

Daily Dharaledar Online News Views and Reviews


Recommended Posts