ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਮਿਤੀ 4/4/2025 ਹਲਕਾ ਖੇਮ ਕਰਨ ਵਿਖੇ ਕੈਂਪ ਲਗਾਇਆ ਗਿਆ
April 5, 2025
-4-4-2025-

Rajni / Patiala

ਸ ਰਿਲੀਜ਼

ਮਿਤੀ 4/4/2025 ਹਲਕਾ ਖੇਮ ਕਰਨ ਵਿਖੇ ਕੈਂਪ ਲਗਾਇਆ ਗਿਆ ਜਿਸ ਵਿੱਚ ਖਪਤਕਾਰਾਂ ਨਾਲ ਸੰਬੰਧਿਤ ਅਲੱਗ ਅਲੱਗ ਸ਼ਿਕਾਇਤਾਂ ਦੇ ਨਿਪਟਾਰੇ ਕੀਤੇ ਗਏ ਜਿਸ ਵਿੱਚ ਜ਼ਿਆਦਾਤਰ  ਕਨੈਕਸ਼ਨਾਂ ਦੇ ਨਾਮ ਦੀ ਬਦਲੀ ,ਓਵਰਲੋਡ ਟਰਾਂਸਫਾਰਮਰਾਂ ਨੂੰ ਡੀਲੋਡ ਕਰਨ, ਢਿੱਲੀਆਂ ਅਤੇ ਨੀਵੀਆਂ ਤਾਰਾਂ ਨੂੰ ਸਹੀ ਕਰਨ, ਸਬੰਧੀ ਨਿਪਟਾਰੇ ਕਰਵਾਏ ਗਏ ਜਿਸ ਵਿੱਚ ਜਿਆਦਾਤਰ ਕਿਸਾਨ ਯੂਨੀਅਨ ਦੇ ਆਗੂਆਂ ਨੇ ਵੀ ਵੱਧ ਚੜ ਕੇ ਹਿੱਸਾ ਲਿਆ ਅਤੇ ਸਰਕਾਰ ਦੇ ਇਸ ਕੰਮ ਦੀ ਸ਼ਲਾਘਾ ਕੀਤੀ ਇਸ ਮੌਕੇ ਤੇ ਹਲਕਾ ਖੇਮਕਰਨ ਦੇ ਐਮਐਲਏ ਸਰਦਾਰ ਸਰਵਨ ਸਿੰਘ ਧੁੰਨ ਜੀ ਨੇ ਵੀ ਸ਼ਿਰਕਤ ਕੀਤੀ ਇਹ ਸਾਰਾ ਕੰਮ ਡਾਰੈਕਟਰ ਪ੍ਰਬੰਧਕੀ ਸਰਦਾਰ ਜਸਬੀਰ ਸਿੰਘ ਸੁਰ ਸਿੰਘ ਜੀ ਦੀ ਅਗਵਾਈ ਹੇਠ ਹੋਇਆ ਉਹਨਾਂ ਕਿਹਾ ਕਿ ਹਲਕਾ ਖੇਮਕਰਨ ਦੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਏਗੀ ਅਤੇ ਆਉਣ ਵਾਲੀ ਪੈਡੀ ਦੇ ਦੌਰਾਨ ਬਿਜਲੀ ਦੀ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਏਗੀ ਬਿਜਲੀ ਸਪਲਾਈ ਨਿਰਵਿਘਨ ਦਿੱਤੀ ਜਾਏਗੀ ਉਪਰੋਕਤ ਸਾਰਾ ਕੰਮ ਮਾਨਯੋਗ ਬਿਜਲੀ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਜੀ ਦੀ ਦਿਸ਼ਾ ਨਿਰਦੇਸ਼ਾਂ ਅਤੇ ਮਾਨਯੋਗ ਮੁੱਖ ਮੰਤਰੀ ਜੀ ਦੇ ਸਰਦਾਰ ਭਗਵੰਤ ਸਿੰਘ ਮਾਨ ਜੀ ਦੇ  ਦਿਸ਼ਾ ਨਿਰਦੇਸ਼ਾਂ ਹੇਠ ਕੀਤਾ ਗਿਆ ਇਸ ਮੌਕੇ ਤੇ ਹਲਕਾ ਖੇਮਕਰਨ ਸੰਬੰਧਿਤ ਸਾਰੇ ਸਰਪੰਚ ਬਲਾਕ ਪ੍ਰਧਾਨ ਨੁਮਾਇੰਦਿਆਂ ਵੱਲੋਂ ਵੀ ਵੱਧ ਚੜ ਕੇ ਸ਼ਿਰਕਤ ਕੀਤੀ ਗਈ ਇਸ ਮੌਕੇ ਹਲਕਾ ਤਰਨ ਤਾਰਨ ਨਾਲ ਸੰਬੰਧਿਤ ਐਸੀ ਸਰਦਾਰ ਮੁ‌‍ਹਤਮ ਸਿੰਘ ਅਤੇ ਡਿਵੀਜ਼ਨ ਭਿੱਖੀਵਿੰਡ ਦੇ ਐਕਸੀਅਨ ਨੀਰਜ ਸ਼ਰਮਾ ਡਿਵੀਜ਼ਨ ਪੱਟੀ ਦੇ ਐਕਸੀਐਨ ਵਿਜੇਪਾਲ ਅਤੇ ਉਹਨਾਂ ਦਾ  ਸਮੂਹ ਸਟਾਫ ਵੀ ਮੌਜੂਦ ਸੀ



Powered by Froala Editor

4 4 2025


Recommended Posts