ਪਟਿਆਲਾ ਜ਼ਿਲ੍ਹੇ ਦਾ ਇੱਕ ਹੋਰ ਜਵਾਨ ਦੇਸ਼ ਦੀ ਰੱਖਿਆ ਕਰਦੇ ">
ਤੇਜਿੰਦਰ ਮਹਿਤਾ ਨੇ ਕੀਤਾ ਓਪਨ ਜਿਮ ਦਾ ਉਦਘਾਟਨ -ਬਾਰਾਦਰੀ ਬਾਗ ਵਿਖੇ ਐਮਸੀ ਜੱਗੀ ਦੀਆਂ ਕੋਸ਼ਿਸ਼ਾਂ ਨਾਲ ਮੰਗ ਹੋਈ ਪੂਰੀ    ਮਾਨ ਸਰਕਾਰ ਦੀ ਨਿਵੇਕਲੀ ਪਹਿਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਾਈ-ਟੈਕ ਹੋਵੇਗਾ ਪੀ.ਆਰ.ਟੀ.ਸੀ.     ਗੁੰਮਸ਼ੁਦਾ ਬੱਚੀ ਦੇ ਵਾਰਸਾਂ ਦੀ ਭਾਲ, 10 ਸਤੰਬਰ ਤੱਕ ਸੰਪਰਕ ਕਰਨ ਦੀ ਅਪੀਲ    ਪੰਜਾਬ ਸਰਕਾਰ ਦੀ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਯੋਜਨਾ ਨਾਲ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਰਾਹਤ    ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਏਡੀਸੀ ਦੇ ਨਿਰਦੇਸ਼    ਫੂਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ ਭਾਰੀ ਟਰਬੂਲੈਂਸ ਦਾ ਸ਼ਿਕਾਰ, ਸੁਰੱਖਿਅਤ ਲੈਂਡਿੰਗ ਨਾਲ ਟਲਿਆ ਵੱਡਾ ਹਾਦਸਾ    ਸ਼ੇਖ ਹਸੀਨਾ ਦੇ ਵਰਚੁਅਲ ਸੰਬੋਧਨ 'ਤੇ ਭਾਰਤ ਦਾ ਸਪੱਸ਼ਟ ਰੁਖ, ਸਰਕਾਰ ਨੇ ਕਿਹਾ– ਪ੍ਰੋਗਰਾਮ ਨਾਲ ਕੋਈ ਅਧਿਕਾਰਕ ਸਬੰਧ ਨਹੀਂ    ਭਾਰੀ ਮੀਂਹ ਦਾ ਕਹਿਰ, ਕਈ ਰਾਜਾਂ ਵਿੱਚ ਰੈੱਡ ਅਲਰਟ ਜਾਰੀ; ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਕੀਤੀ ਅਪੀਲ    ਓ.ਐਸ.ਡੀ ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਪਿੰਡ ਰੁਲਦੂ ਸਿੰਘ ਵਾਲਾ ਅਤੇ ਬੰਗਾਂਵਾਲੀ ਵਿਖੇ 'ਲੋਕ ਮਿਲਣੀ'    ਮਾਨ ਸਰਕਾਰ ਦੀ ਮੁਲਾਜਮਾ ਪ੍ਰਤੀ ਚੰਗੀ ਸੋਚ - ਚੇਅਰਮੈਨ ਹਰਪਾਲ ਜੁਨੇਜਾ    
ਪਟਿਆਲਾ ਜ਼ਿਲ੍ਹੇ ਦਾ ਇੱਕ ਹੋਰ ਜਵਾਨ ਦੇਸ਼ ਦੀ ਰੱਖਿਆ ਕਰਦੇ ਹੋਏ ਹੋਇਆ ਸ਼ਹੀਦ
June 27, 2020
Daily-Dharaledar-Online-News-Vie

Daily Dharaledar / Punjab

ਪਟਿਆਲਾ ਜ਼ਿਲ੍ਹੇ ਦਾ ਇੱਕ ਹੋਰ ਜਵਾਨ ਦੇਸ਼ ਦੀ ਰੱਖਿਆ ਕਰਦੇ ਹੋਏ ਡਿਊਟੀ ਦੌਰਾਨ ਸ਼ਹੀਦ ਹੋ ਗਿਆ ਹੈ । ਭਾਰਤੀ ਫ਼ੌਜ ਦੀ ਰੈਜੀਮੈਂਟ, 59 ਇੰਜੀਨੀਅਰਜ਼ ਦੇ ਲਾਂਸ ਨਾਇਕ ਸਲੀਮ ਖ਼ਾਨ ਦੀ ਮ੍ਰਿਤਕ ਦੇਹ ਲੇਹ ਤੋਂ ਵਿਸ਼ੇਸ਼ ਹਵਾਈ ਜਹਾਜ਼ ਰਾਹੀਂ ਅੱਜ ਬਾਅਦ ਦੁਪਹਿਰ 2 ਵਜੇ ਪਟਿਆਲਾ-ਬਲਬੇੜਾ ਰੋਡ ਉੱਪਰ ਪੈਂਦੇ ਪਿੰਡ ਮਰਦਾਂਹੇੜੀ ਵਿਖੇ ਪੁੱਜੇਗੀ।ਉਸ ਤੋਂ ਬਾਅਦ ਸਪੁਰਦ-ਏ-ਖ਼ਾਕ ਕਰਨ ਦੀਆਂ ਰਸਮਾਂ ਹੋਣਗੀਆਂ। ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਰਾਹੀਂ ਦੁੱਖ ਦਾ ਪ੍ਰਗਟਾਵਾ ਕਰਦਿਆ ਲਿਖਿਆ- -ਲੱਦਾਖ -ਚ ਲਾਂਸ ਨਾਇਕ ਸਲੀਮ ਖ਼ਾਨ ਦੇ ਦੇਹਾਂਤ ਬਾਰੇ ਸੁਣ ਕੇ ਦੁੱਖ ਹੋਇਆ। ਉਸ ਦੇ ਪਰਿਵਾਰ ਨਾਲ ਮੇਰੀ ਦਿਲੀ ਹਮਦਰਦੀ ਹੈ। ਸਲੀਮ ਖ਼ਾਨ ਪੰਜ ਸਾਲ ਪਹਿਲਾਂ ਫੌਜ -ਚ ਭਰਤੀ ਹੋਇਆ ਸੀ। ਇਸ ਤੋਂ ਪਹਿਲਾਂ ਉਸ ਦੇ ਪਿਤਾ ਮੰਗਲ ਦੀਨ ਵੀ ਫ਼ੌਜ -ਚ ਸੇਵਾਵਾਂ ਨਿਭਾ ਚੁੱਕੇ ਹਨ ਜਿਨ੍ਹਾਂ ਦੀ ਸੇਵਾ ਮੁਕਤੀ ਤੋਂ ਬਾਅਦ ਮੌਤ ਹੋ ਗਈ ਸੀ। ਸ਼ਹੀਦ ਸਲੀਮ ਖਾਨ ਆਪਣੇ ਪਿੱਛੇ ਮਾਤਾ ਨਸੀਬਾ ਬੇਗ਼ਮ, ਇਕ ਵੱਡਾ ਭਰਾ ਨਿਆਮਤਲੀ ਅਤੇ ਛੋਟੀ ਭੈਣ ਸੁਲਤਾਨਾ ਬੇਗਮ ਛੱਡ ਗਏ ਹਨ।

Daily Dharaledar Online News Views and Reviews


Recommended Posts