*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਏਵੀਏਸ਼ਨ ਕਲੱਬ ਦੇ ਦੋ ਕਿਲੋਮੀਟਰ ਘੇਰੇ 'ਚ ਲਾਰਟੇਨ ਕਾਈਟਸ/ਵਿਸ਼ ਕਾਈਟਸ ਉਡਾਉਣ 'ਤੇ ਪਾਬੰਦੀ
April 10, 2025
-

Rajni / Patiala

Repoter..Rajni

ਏਵੀਏਸ਼ਨ ਕਲੱਬ ਦੇ ਦੋ ਕਿਲੋਮੀਟਰ ਘੇਰੇ 'ਚ ਲਾਰਟੇਨ  ਕਾਈਟਸ/ਵਿਸ਼ ਕਾਈਟਸ ਉਡਾਉਣ 'ਤੇ ਪਾਬੰਦੀ
ਪਟਿਆਲਾ, 10 ਅਪ੍ਰੈਲ:
ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਿਵਲ ਏਵੀਏਸ਼ਨ ਕਲੱਬ ਪਟਿਆਲਾ ਦੇ ਨੇੜੇ ਦੋ ਕਿਲੋਮੀਟਰ ਘੇਰੇ ਵਿੱਚ ਲਾਰਟੇਨ ਕਾਈਟਸ/ਵਿਸ਼ ਕਾਈਟਸ ਦੀ ਵਰਤੋ ਕਰਨ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਈ ਹੈ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਏਵੀਏਸ਼ਨ ਸੈਕਟਰ ਦੇ ਏਰੀਆ ਵਿੱਚ ਤਿਉਹਾਰਾਂ ਮੌਕੇ ਆਮ ਪਬਲਿਕ ਵੱਲੋਂ ਲਾਰਟੇਨ ਕਾਈਟਸ/ਵਿਸ਼ ਕਾਈਟਸ ਹਵਾ ਵਿੱਚ ਉਡਾਇਆ ਜਾਂ ਛੱਡਿਆ ਜਾਂਦਾ ਹੈ। ਅਜਿਹੀਆਂ ਗਤੀਵਿਧੀਆਂ ਨਾਲ ਜਹਾਜ਼ਾਂ ਨੂੰ ਉਡਾਉਣ ਜਾਂ ਉਤਾਰਨ ਵਿੱਚ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਕਰਕੇ ਹਵਾਈ ਅੱਡੇ ਦੇ ਆਲੇ-ਦੁਆਲੇ ਦੋ ਕਿਲੋਮੀਟਰ ਘੇਰੇ ਵਿੱਚ ਲਾਰਟੇਨ ਕਾਈਟਸ/ਵਿਸ਼ ਕਾਈਟਸ ਨੂੰ ਉਡਾਉਣ ਜਾਂ ਹਵਾ ਵਿੱਚ ਛੱਡਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾੳਣੀ ਜ਼ਰੂਰੀ ਹੈ। ਇਹ ਹੁਕਮ 5 ਜੂਨ 2025 ਤੱਕ ਲਾਗੂ ਰਹਿਣਗੇ।

Powered by Froala Editor


Recommended Posts