ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਕਹਿਣਾ ਹੈ ਕਿ ਪਾਕਿਸਤਾਨ ਸਾਰੇ ਸਿੱਖ ਸ਼ਰਧਾਲੂਆਂ ਵਾਸਤੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਤਿਆਰੀ ਕਰ ਰਿਹਾ " /> ਪਾਕਿਸਤਾਨ ਦੇ ਵਿਦੇਸ਼ ਮੰ ">
ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਭਰ ਵਿੱਚ 30 ਜੁਲਾਈ ਨੂੰ ਸਫ਼ਾਈ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ, ਯੂਨੀਅਨ ਨੇ ਸੂਬਾ ਪੱਧਰੀ ਬੰਦ ਦਾ ਕੀਤਾ ਐਲਾਨ    ਅਸਾਮ 'ਚ ਹੜ੍ਹਾਂ ਦਾ ਕਹਿਰ ਜਾਰੀ, ਮੌਤਾਂ ਦੀ ਗਿਣਤੀ 75 ਤੱਕ ਪਹੁੰਚੀ, ਲੱਖਾਂ ਲੋਕ ਪ੍ਰਭਾਵਿਤ    ਚੰਡੀਗੜ੍ਹ ਵਿੱਚ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ, ਕਈ ਇਲਾਕਿਆਂ ਵਿੱਚ ਸੁਰੱਖਿਆ ਵਧਾਈ ਗਈ    ਸੰਸਦ ਵਿੱਚ ਪ੍ਰੀਖਿਆ ਸੁਧਾਰ ਬਿੱਲ 'ਤੇ ਚਰਚਾ, ਵਿਦਿਆਰਥੀ ਪ੍ਰਦਰਸ਼ਨਾਂ ਨੂੰ ਲੈ ਕੇ ਸਰਕਾਰ ਤੇ ਵਿਰੋਧੀ ਧਿਰ ਆਹਮੋ-ਸਾਹਮਣੇ    ਓ.ਐਸ.ਡੀ. ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਕਲੇਰਾਂ ਅਤੇ ਕਹੇਰੂ ਵਿਖੇ 'ਲੋਕ ਮਿਲਣੀ' ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ*   
ਪਾਕ ਵਿਦੇਸ਼ ਮੰਤਰੀ-- ਪਾਕਿਸਤਾਨ ਸਾਰੇ ਸਿੱਖ ਸਰਧਾਲੂਆਂ ਲਈ ਕਰਤਾਰਪੁਰ ਲਾਂਘਾ ਖੋਲ੍ਹਣ ਵਾਸਤੇ ਕਰ ਰਿਹਾ ਤਿਆਰੀ
June 27, 2020
Daily-Dharaledar-Online-News-Vie

Daily Dharaledar / Punjab

ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਕਹਿਣਾ ਹੈ ਕਿ ਪਾਕਿਸਤਾਨ ਸਾਰੇ ਸਿੱਖ ਸ਼ਰਧਾਲੂਆਂ ਵਾਸਤੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਤਿਆਰੀ ਕਰ ਰਿਹਾ ਹੈ। ਜੋ ਕਿ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਲਾਂਘਾ ਫਿਰ ਤੋਂ ਖੋਲ੍ਹਣ ਵਾਸਤੇ ਭਾਰਤੀ ਪੱਖ ਨੂੰ ਪਾਕਿਸਤਾਨ ਦੀ ਤਤਪਰਤਾ ਬਾਰੇ ਜਾਣੰੂ ਕਰਵਾਉਂਦਾ ਹੈ। By-Dharaledar Bureau

Daily Dharaledar Online News Views and Reviews


Recommended Posts