ਸਮੈਂਟ ਕੈਂਪ 7 ਮਈ ਨੂੰ

ਪਟਿਆਲਾ, 5 ਮਈ:

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 7 ਮਈ ਦਿਨ ਬੁੱਧਵ ">

ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ   
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਵਿਖੇ ਨੈਕਟਰ ਫੂਡਜ਼ ਦਾ ਪਲੇਸਮੈਂਟ ਕੈਂਪ 7 ਮਈ ਨੂੰ
May 6, 2025
-7-

S M Singh / Patiala

Repoter..S M Singh

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਵਿਖੇ ਨੈਕਟਰ ਫੂਡਜ਼ ਦਾ ਪਲੇਸਮੈਂਟ ਕੈਂਪ 7 ਮਈ ਨੂੰ

ਪਟਿਆਲਾ, 5 ਮਈ:

 ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 7 ਮਈ ਦਿਨ ਬੁੱਧਵਾਰ, ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਨੈਕਟਰ ਫੂਡਜ਼ ਵੱਲੋਂ ਟੈਲੀ ਕਾਲਰ, ਬੈਕ ਆਫ਼ਿਸ, ਐਡਮਿਨ, ਲੇਬਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਨੈਕਟਰ ਫੂਡਜ਼ ਵੱਲੋਂ ਟੈਲੀ ਕਾਲਰ, ਬੈਕ ਆਫ਼ਿਸ ਤੇ ਐਡਮਿਨ, ਲੇਬਰ ਦੀ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰਾਂ ਕੋਲ ਦਸਵੀਂ/ਬਾਰ੍ਹਵੀਂ ਦੀ ਯੋਗਤਾ ਹੋਵੇ ਉਹ ਇਸ ਅਸਾਮੀ ਲਈ ਇੰਟਰਵਿਊ ਦੇ ਸਕਦੇ ਹਨ। ਜਿਨ੍ਹਾਂ ਉਮੀਦਵਾਰਾਂ ਦੀ ਉਮਰ 18-40 ਸਾਲ ਹੋਵੇ ਅਤੇ ਪੁਰਸ਼/ਮਹਿਲਾ ਦੋਵੇਂ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ।

ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 07-05-2025 ਦਿਨ ਬੁੱਧਵਾਰ, ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕੀਤਾ ਜਾ ਸਕਦਾ ਹੈ।

Powered by Froala Editor

7


Recommended Posts