ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ   
ਕਿਸਾਨਾਂ ਵੱਲੋਂ ਸ਼ੰਭੂ ਥਾਣੇ ਸ਼ੰਭੂ ਥਾਣੇ ਦਾ ਘਿਰਾਓ ਕਰਨ ਦਾ ਐਲਾਨ
May 6, 2025
-

Rajni / Shabhu Bordar

Repoter..Rajni

ਕਿਸਾਨਾਂ ਵੱਲੋਂ ਸ਼ੰਭੂ ਥਾਣੇ  ਸ਼ੰਭੂ ਥਾਣੇ ਦਾ ਘਿਰਾਓ ਕਰਨ ਦਾ ਐਲਾਨ

ਸ਼ੰਭੂ, 6 ਮਈ,

ਦਰਅਸਲ, ਹਾਲ ਹੀ ਵਿੱਚ ਖਾਲੀ ਕੀਤੀ ਗਈ ਸ਼ੰਭੂ ਸਰਹੱਦ ‘ਤੇ ਕਿਸਾਨਾਂ ਦਾ ਬਹੁਤ ਸਾਰਾ ਸਾਮਾਨ ਚੋਰੀ ਹੋ ਗਿਆ ਸੀ। ਭਾਵੇਂ ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਸੀ, ਪਰ ਕਿਸਾਨਾਂ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਅਜੇ ਤੱਕ ਆਪਣਾ ਸਮਾਨ ਵਾਪਸ ਨਹੀਂ ਮਿਲਿਆ ਹੈ। ਇਸ ਦੇ ਵਿਰੋਧ ਵਿੱਚ, ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਨੇ ਅੱਜ (ਮੰਗਲਵਾਰ) ਇੱਕ ਦਿਨ ਲਈ ਸ਼ੰਭੂ ਥਾਣੇ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੋਇਆ ਹੈ।
ਪੰਜਾਬ ਪੁਲਿਸ ਨੇ ਕਿਸਾਨਾਂ ਵੱਲੋਂ ਸ਼ੰਭੂ ਥਾਣੇ ਦੇ ਘਿਰਾਓ ਦੇ ਮੱਦੇਨਜ਼ਰ ਪੁਖ਼ਤਾ ਪ੍ਰਬੰਧ ਕੀਤੇ ਹਨ। ਪੰਜਾਬ ਪੁਲਿਸ ਵੱਲੋਂ ਸ਼ੰਭੂ ਪੁਲਿਸ ਸਟੇਸ਼ਨ ਵਿਖੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਤੋਂ ਬਾਅਦ ਪੁਲਿਸ ਹੋਰ ਵੀ ਚੌਕਸ ਹੋ ਗਈ ਹੈ।

Powered by Froala Editor


Recommended Posts