ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ   
ਨੌਕਰੀ ਪੇਸ਼ਾ ਕਰਨ ਵਾਲਿਆ ਦੀ ਹੋਰ ਘੱਟ ਸਕਦੀ ਹੈ ਪੀ. ਐਫ. ਦੀ ਵਿਆਜ ਦਰ...
June 27, 2020
Daily-Dharaledar-Online-News-Vie

Daily Dharaledar / Punjab

ਕੋਰੋਨਾਵਾਇਰਸ ਮਹਾਮਾਰੀ ਨਾਲ ਦੇਸ਼ ਦੀ ਆਰਥਿਕਤਾ ਪ੍ਰਭਾਵਿਤ ਹੋਈ ਹੈ। ਆਰਬੀਆਈ ਵੱਲੋਂ ਦਿੱਤੇ ਗਏ ਰੈਪੋ ਰੇਟ ਤੋਂ ਬਾਅਦ ਕਈ ਬੈਂਕਾਂ ਨੇ ਆਪਣੀ ਵਿਆਜ ਦਰ ਘਟਾ ਦਿੱਤੀ ਹੈ। ਹੁਣ ਰੁਜ਼ਗਾਰ ਪ੍ਰਾਪਤ ਲੋਕਾਂ ਨੂੰ ਇੱਕ ਹੋਰ ਝਟਕਾ ਲੱਗਣ ਜਾ ਰਿਹਾ ਹੈ। ਕਰਮਚਾਰੀ ਭਵਿੱਖ ਨਿਧੀ ਸੰਗਠਨ (EPFO) ਵੀ ਵਿਆਜ ਦਰਾਂ ਵਿੱਚ ਕਟੌਤੀ ਕਰਨ ਜਾ ਰਿਹਾ ਹੈ। EPFO ਵਲੋਂ PF ‘ਤੇ ਦਿੱਤੀ ਜਾਣ ਵਾਲੀ ਵਿਆਜ ਦਰ 8.65 ਪ੍ਰਤੀਸ਼ਤ ਸੀ, ਜੋ ਮਾਰਚ 2020 ਵਿਚ ਘਟ ਕੇ 8.50 ਪ੍ਰਤੀਸ਼ਤ ਹੋ ਗਈ ਸੀ। ਕੋਰੋਨਾ ਸੰਕਟ ਕਰਕੇ ਸਰਕਾਰ ਨੇ ਮਾਰਚ ਵਿੱਚ ਪੀਐਫ ਲਈ ਇੱਕ ਰਾਹਤ ਪੈਕੇਜ ਦਾ ਐਲਾਨ ਕੀਤਾ, ਜਿਸ ਨਾਲ ਕਰਮਚਾਰੀਆਂ ਅਤੇ ਮਾਲਕਾਂ ਦੋਵਾਂ ਨੂੰ ਰਾਹਤ ਮਿਲੀ ਸੀ। ਤਿੰਨ ਮਹੀਨਿਆਂ ਲਈ ਪੀਐਫ ਵਿਚ ਹਿੱਸੇਦਾਰੀ 12 ਪ੍ਰਤੀਸ਼ਤ ਤੋਂ ਘੱਟ ਕੇ 10 ਪ੍ਰਤੀਸ਼ਤ ਹੋ ਗਈ ਸੀ। By-Dharaledar Bureau

Daily Dharaledar Online News Views and Reviews


Recommended Posts