ਪੰਜਾਬ ਦੇ ਕਈ ਸਕੂਲ ਕੀਤੇ ਬੰਦ
May 7, 2025
Rajni / Punjab
Repoter..Rajni
ਪੰਜਾਬ ਦੇ ਕਈ ਸਕੂਲ ਕੀਤੇ ਬੰਦ
ਚੰਡੀਗੜ੍ਹ, 7 ਮਈ
ਭਾਰਤ ਵੱਲੋਂ ਅੱਜ ਪਾਕਿਸਤਾਨ ਤੇ ਕਸ਼ਮੀਰ ਵਿੱਚ ਅੱਤਵਾਦੀ ਟਿਕਾਣਿਆਂ ਉਤੇ ਹਮਲੇ ਕੀਤੇ ਗਏ। ਇਨ੍ਹਾਂ ਹਮਲਿਆਂ ਨੂੰ ‘ਅਪਰੇਸ਼ਨ ਸਿੰਦੂਰ’ ਦਾ ਨਾਮ ਦਿੱਤਾ ਗਿਆ ਹੈ। ਹਮਲਿਆਂ ਤੋਂ ਬਾਅਦ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਕੂਲ ਬੰਦ ਕਰ ਦਿੱਤੇ ਗਏ ਹਨ। ਜ਼ਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ, ਫਾਜ਼ਿਲਕਾ, ਪਠਾਨਕੋਟ ਦੇ ਸਾਰੇ ਸਕੂਲ ਬੰਦ ਕਰ ਦਿੱਤੇ ਗਏ ਹਨ। ਇਹ ਫੈਸਲਾ ਡਿਪਟੀ ਕਮਿਸ਼ਨਰ ਵੱਲੋਂ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਹੈ।
Powered by Froala Editor
Recommended Posts
Trending Stories
Hot News