ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ   
ਡਾਕਟਰਾਂ ਦੀਆਂ ਛੁੱਟੀਆਂ 'ਤੇ ਲੱਗੀ ਰੋਕ!
May 7, 2025
-

S M Singh / Gurdaspur

Repoter..S M Singh

ਬਿਨਾਂ ਕਿਸੇ ਕਾਰਨ ਦੇ ਨਹੀਂ ਮਿਲੇਗੀ ਡਾਕਟਰਾਂ ਨੂੰ ਛੁੱਟੀ 

ਡਾਕਟਰਾਂ ਦੀਆਂ ਛੁੱਟੀਆਂ 'ਤੇ ਲੱਗੀ ਰੋਕ!

ਸਿਹਤ ਵੀ ਹਰ ਤਰਾਂ ਦੇ ਹਾਲਾਤਾਂ ਦਾ ਮੁਕਾਬਲਾ ਕਰਨ ਲਈ ਤਿਆਰ 

ਗੁਰਦਾਸਪੁਰ, 7 ਮਈ 2025-  ਦੇਸ਼ ਅੰਦਰ ਬਣੇ  ਹਾਲਾਤਾਂ ਦੇ ਚਲਦਿਆਂ ਜ਼ਿਲਾ ਗੁਰਦਾਸਪੁਰ ਅੰਦਰ ਸਿਹਤ ਵਿਭਾਗ ਵੀ ਤਿਆਰ ਹੋ ਗਿਆ ਹੈ ਅਤੇ ਸਿਹਤ ਸਹੂਲਤਾਂ ਨੂੰ ਵੀ ਵਧਾ ਦਿੱਤਾ ਗਿਆ ਹੈ। ਉੱਥੇ ਹੀ  ਬਾਰਡਰ ਏਰੀਆ ਅੰਦਰ ਹਸਪਤਾਲਾਂ ਚ ਦਵਾਈਆਂ ਦਾ ਸਟਾਕ ਅਤੇ ਬੈਡਾਂ ਦੀ ਗਿਣਤੀ ਵੀ ਵਧਾਈ ਗਈ ਹੈ ਜਦਕਿ ਡਾਕਟਰਾਂ ਨੂੰ ਹਿਦਾਇਤਾਂ ਕੀਤੀਆਂ ਗਈਆਂ ਹਨ ਕਿ ਬਿਨਾਂ ਕਿਸੇ ਜਰੂਰੀ ਕੰਮ ਤੋਂ ਛੁੱਟੀ ਨਾ ਕੀਤੀ ਜਾਵੇ। ਛੁੱਟੀ ਤੇ ਗਏ ਡਾਕਟਰਾਂ ਦੀਆਂ ਛੁੱਟੀਆਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਨਾਲ ਸੰਬੰਧਿਤ ਪ੍ਰਾਈਵੇਟ ਡਾਕਟਰਾਂ ਨਾਲ ਵੀ ਸਿਹਤ ਵਿਭਾਗ ਨੇ ਲਗਾਤਾਰ ਸੰਪਰਕ ਬਣਾ ਕੇ ਰੱਖਿਆ ਹੋਇਆ ਹੈ। ਤਾਂ ਜੋ ਲੋੜ ਪੈਣ ਤੇ ਉਹਨਾਂ ਦੀ ਮਦਦ ਵੀ ਲਈ ਜਾ ਸਕੇ। 

Powered by Froala Editor


Recommended Posts