ਪਟਿਆਲਾ ਜ਼ਿਲ੍ਹਾ ਨਿਵਾਸੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਘਰਾਂ ਵਿੱਚ ਰਹਿਣ। ਜਦ ਤੱਕ ਬਹੁਤ ਜ਼ਰੂਰੀ ਕੰਮ ਨਾ ਹੋਵੇ, ਓਦੋਂ ਤੱਕ ਘਰ ਤੋਂ ਬਾਹਰ ਨਿਕਲਣ ਤੋਂ ਗ਼ੁਰੇਜ਼ ਕੀਤਾ ਜਾਵੇ।
May 9, 2025
S M Singh / Patiala
Repoter..S M Singh
ਜ਼ਿਲ੍ਹਾ ਪਟਿਆਲਾ – ਮਹੱਤਵਪੂਰਨ ਸੂਚਨਾ
ਪਟਿਆਲਾ ਜ਼ਿਲ੍ਹਾ ਨਿਵਾਸੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਘਰਾਂ ਵਿੱਚ ਰਹਿਣ। ਜਦ ਤੱਕ ਬਹੁਤ ਜ਼ਰੂਰੀ ਕੰਮ ਨਾ ਹੋਵੇ, ਓਦੋਂ ਤੱਕ ਘਰ ਤੋਂ ਬਾਹਰ ਨਿਕਲਣ ਤੋਂ ਗ਼ੁਰੇਜ਼ ਕੀਤਾ ਜਾਵੇ।
ਜ਼ਿਲ੍ਹੇ ਦੀਆਂ ਸਾਰੀਆਂ ਵਿਦਿਆਕ ਸੰਸਥਾਵਾਂ ਅਗਲੀ ਸੂਚਨਾ ਤੱਕ ਬੰਦ ਰਹਿਣਗੀਆਂ।
ਨਾਗਰਿਕਾਂ ਨੂੰ ਪੂਰੀ ਤਰ੍ਹਾਂ ਘਰਾਂ ਵਿੱਚ ਰਹਿਣ ਦੀ ਅਤੇ ਛੱਤਾਂ, ਬਾਲਕਨੀਆਂ ਜਾਂ ਖੁੱਲ੍ਹੇ ਇਲਾਕਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ।
ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਹੇਠਾਂ ਦਿੱਤੇ ਨੰਬਰਾਂ 'ਤੇ ਤੁਰੰਤ ਸੰਪਰਕ ਕਰੋ:
ਡਿਪਟੀ ਕਮਿਸ਼ਨਰ ਦਫਤਰ, ਪਟਿਆਲਾ
???? 0175-2350550
ਪੁਲਿਸ ਕੰਟਰੋਲ ਰੂਮ, ਪਟਿਆਲਾ
???? 98764-32100
???? 95929-17910
???? 95929-12500
ਤੁਹਾਡਾ ਸਹਿਯੋਗ ਬੇਹੱਦ ਜ਼ਰੂਰੀ ਹੈ।
ਸ਼ਾਂਤ ਰਹੋ। ਸੁਰੱਖਿਅਤ ਰਹੋ।
Powered by Froala Editor
Recommended Posts
Trending Stories
Hot News