5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ   
ਚਾਈਨਾ ਡੋਰ ਵਿੱਚ ਫਸਿਆ ਬਾਜ,ਵਾਇਲਡ ਲਾਈਫ ਵਿਭਾਗ ਨੇ ਰੈਸਕਿਊ ਕਰ ਬਚਾਈ ਜਾਣ
June 17, 2025
-

Rajni / Gurdaspur

Repoter..Rajni

ਚਾਈਨਾ ਡੋਰ ਵਿੱਚ ਫਸਿਆ ਬਾਜ,ਵਾਇਲਡ ਲਾਈਫ ਵਿਭਾਗ ਨੇ ਰੈਸਕਿਊ ਕਰ ਬਚਾਈ ਜਾਣ 
ਗੁਰਦਾਸਪੁਰ  :

ਗੁਰਦਾਸਪੁਰ  ਦੇ ਬੱਸ ਸਟੈਂਡ ਦੇ ਪਿੱਛੇ  ਇੱਕ ਦਰੱਖਤ ਤੇ  ਇੱਕ ਬਾਜ ਚਾਈਨਾ ਡੋਰ ਵਿੱਚ ਪੂਰੀ ਤਰਹਾਂ ਨਾਲ ਜਕੜ ਗਿਆ ਸੀ। ਜਿਸ ਨੂੰ ਸਥਾਨਕ ਲੋਕਾਂ ਵੱਲੋਂ ਵਾਇਲਡ ਲਾਈਫ ਵਿਭਾਗ ਦੀ ਮਦਦ ਨਾਲ ਬਚਾਇਆ ਗਿਆ। 

 ਇਸ ਸੰਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਸਥਾਨਕ ਲੋਕਾਂ ਨੇ ਦੱਸਿਆ ਕਿ ਇਹ ਪੰਛੀ ਕਾਫੀ ਸਮੇਂ ਤੋਂ ਦਰਖਤ ਉੱਪਰ ਫਸਿਆ ਹੋਇਆ ਸੀ ਜਿਸ ਨੂੰ ਬਚਾਉਣ ਦੇ ਲਈ ਅਸੀਂ ਕੋਸ਼ਿਸ਼ ਕਰ ਰਹੇ ਸੀ ਪਰ ਸਾਰੀਆਂ ਕੋਸ਼ਿਸ਼ਾਂ ਨਾਕਾਮ ਹੋ ਗਈਆਂ ਜਿਸ ਤੋਂ ਬਾਅਦ ਅਸੀਂ ਵਾਇਲਡ ਲਾਈਫ ਵਿਭਾਗ ਗੁਰਦਾਸਪੁਰ ਨਾਲ ਸੰਪਰਕ ਕੀਤਾ ਜੋ ਕਿ ਆਪਣੀ ਟੀਮ ਨਾਲ ਪੁੱਜੇ ਅਤੇ ਉਹਨਾਂ ਵੱਲੋਂ ਇਸ ਪੰਛੀ ਨੂੰ ਹੇਠਾਂ ਲਾਇਆ ਗਿਆ ਜਿਸ ਤੋਂ ਬਾਅਦ ਇਸਦੀ ਜਾਨ ਬਚ ਗਈ ਜੇਕਰ ਇਸ ਨੂੰ ਨਾ ਉਤਾਰਿਆ ਜਾਂਦਾ  ਤਾਂ ਭੂਖ ਤੇ ਪਿਆਸ ਨਾਲ ਇਸਦੀ ਮੌਤ ਹੋ ਜਾਣੀ ਸੀ। 

Powered by Froala Editor


Recommended Posts