ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਸਹਾਇਕ ਥਾਣੇਦਾਰ ਦੀ ਸੜਕ ਹਾਦਸੇ 'ਚ ਹੋਈ ਮੌਤ
June 17, 2025
-

Bhavika / Bathinda

Reporter.. Bhavika

ਸਹਾਇਕ ਥਾਣੇਦਾਰ ਦੀ ਸੜਕ ਹਾਦਸੇ 'ਚ ਹੋਈ ਮੌਤ  

ਬਠਿੰਡਾ, 17 ਜੂਨ 2025 

ਬਠਿੰਡਾ ਜ਼ਿਲ੍ਹੇ ਦੀ ਰਾਮਪੁਰਾ ਮੰਡੀ ਦੇ ਨਜ਼ਦੀਕ ਵਾਪਰੇ ਸੜਕ ਹਾਦਸੇ ਦੌਰਾਨ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਇੱਕ ਏਐਸਆਈ ਦੀ ਮੌਤ ਹੋ ਗਈ ਹੈ, ਜਦੋਂ ਕਿ ਤਿੰਨ ਪੁਲਿਸ ਮੁਲਾਜ਼ਮਾਂ ਦੇ ਚੋਟਾਂ ਆਈਆਂ ਹਨ। ਮੌਤ ਦੇ ਮੂੰਹ ਜਾ ਪਏ  ਏਐਸਆਈ ਦੀ ਪਹਿਚਾਣ ਜਲੰਧਰ ਸਿੰਘ ਵੱਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਪਟਿਆਲਾ ਜ਼ਿਲ੍ਹੇ ਵਿੱਚ ਛਾਪੇਮਾਰੀ ਕਰਨ ਤੋਂ ਬਾਅਦ ਵਾਪਸ ਆ ਰਹੀ ਸੀ ਤਾਂ ਰਾਮਪੁਰਾ ਦੇ ਨਜ਼ਦੀਕ ਉਨਾਂ ਦੀ ਗੱਡੀ ਅੱਗੇ ਜਾ ਰਹੇ ਟਰਾਲੇ ਦੇ ਪਿੱਛੇ ਜਾ ਵੱਜੀ। ਹਾਦਸਾ ਇੰਨਾ ਭਿਆਨਕ ਸੀ ਕਿ ਪੁਲਿਸ ਦੀ ਗੱਡੀ ਦੇ ਪਰਖਚੇ ਉੱਡ ਗਏ। ਇਸ ਹਾਦਸੇ ਦੌਰਾਨ ਇੰਸਪੈਕਟਰ ਰਾਜਵੀਰ ਸਿੰਘ ਜ਼ਖਮੀ ਹੋਇਆ ਹੈ ਜਿਸ ਨੂੰ ਇਲਾਜ ਲਈ ਬਠਿੰਡਾ ਦਾਖਲ ਕਰਵਾਇਆ ਗਿਆ ਹੈ।

 

Powered by Froala Editor


Recommended Posts