Reporter..S M Singh
ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ   
ਪਟਿਆਲਾ ਜ਼ਿਲ੍ਹੇ ਦੇ ਸਾਰੇ ਸਕੂਲ ਵਾਹਨਾਂ ਦੀ ਕੀਤੀ ਜਾਵੇਗੀ ਚੈਕਿੰਗ : ਏ.ਡੀ.ਸੀ.
June 18, 2025
-

S M Singh / Patiala

Reporter..S M Singh


ਪਟਿਆਲਾ ਜ਼ਿਲ੍ਹੇ ਦੇ ਸਾਰੇ ਸਕੂਲ ਵਾਹਨਾਂ ਦੀ ਕੀਤੀ ਜਾਵੇਗੀ ਚੈਕਿੰਗ : .ਡੀ.ਸੀ.


ਪਟਿਆਲਾ, 17 ਜੂਨ:

              ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਨੇ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਬੈਠਕ ਦੌਰਾਨ ਕਿਹਾ ਕਿ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹੇ ਦੇ ਸਾਰੇ ਸਕੂਲਾਂ ਦੇ ਬੱਚਿਆਂ ਨੂੰ ਲਿਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾਵੇਗੀ ਇਸ ਲਈ ਆਰ.ਟੀ.ਦਫ਼ਤਰ ਵੱਲੋਂ ਸਮਾਂ ਸਾਰਣੀ ਤਿਆਰ ਕਰ ਲਈ ਗਈ ਹੈ ਤੇ ਜੁਲਾਈ ਮਹੀਨੇ ਤੋਂ ਵਾਹਨਾਂ ਦੀ ਚੈਕਿੰਗ ਜ਼ਿਲ੍ਹੇ ਦੀ ਹਰੇਕ ਸਬ ਡਵੀਜ਼ਨ ਵਿੱਚ ਸ਼ੁਰੂ ਕਰ ਦਿੱਤੀ ਜਾਵੇਗੀ ਉਨ੍ਹਾਂ ਕਿਹਾ ਕਿ ਪਾਲਿਸੀ ਮੁਤਾਬਕ ਵਾਹਨਾਂ ਦੀ ਚੈਕਿੰਗ ਵਾਲੀ ਟੀਮ ਵਿੱਚ ਐਸ.ਡੀ.ਐਮਦਫ਼ਤਰਆਰ.ਟੀ.ਦਫ਼ਤਰਸਿੱਖਿਆ ਵਿਭਾਗਪੁਲਿਸ..ਤੇ .ਐਮ.. (ਪੰਜਾਬ ਰੋਡਵੇਜ਼ਮੈਂਬਰ ਵਜੋਂ ਸ਼ਾਮਲ ਹੋਣਗੇ

              ਮੀਟਿੰਗ ਦੌਰਾਨ ਸ਼ਹਿਰ ਦੇ ਵੱਖ ਵੱਖ ਖੇਤਰਾਂ ਵਿੱਚ ਟਰੈਫ਼ਿਕ ਸਮੱਸਿਆ ਦੇ ਹੱਲ 'ਤੇ ਚਰਚਾ ਕਰਦਿਆਂ ਪਾਸੀ ਰੋਡ 'ਤੇ ਹਨੂਮਾਨ ਮੰਦਰ ਨੇੜੇ ਜੇਲ ਰੋਡ ਨੂੰ ਜੋੜਦੇ ਪੁਲ ਨਾਲ ਸਲਿਪ ਰੋਡ ਬਣਾਉਣ ਤੇ ਭਾਦਸੋਂ ਰੋਡ ਤੋਂ ਮਿੰਨੀ ਸਕੱਤਰੇਤ ਵੱਲ ਥਾਪਰ ਚੌਕ ਕੋਲ ਸਲਿਪ ਰੋਡ ਬਣਾਉਣ ਸਬੰਧੀ ਹੁਣ ਤੱਕ ਕੀਤੀ ਗਈ ਕਾਰਵਾਈ ਸਬੰਧੀ ਲੋਕ ਨਿਰਮਾਣ ਵਿਭਾਗ ਨੇ ਦੱਸਿਆ ਕਿ ਇਨ੍ਹਾਂ ਦੋਵੇਂ ਥਾਵਾਂ ਦੇ ਸਕੈਚ ਤਿਆਰ ਹਨ ਤੇ ਸਬੰਧਤ ਵਿਭਾਗਾਂ ਨਾਲ ਰਾਬਤਾ ਕਰ ਲਿਆ ਗਿਆ ਹੈ ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਸਬੰਧੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਇਸੇ ਤਰ੍ਹਾਂ .ਡੀ.ਸੀਵੱਲੋਂ ਨਾਭਾ ਦੇ ਦੁਲੱਦੀ ਗੇਟ ਨੇੜੇ ਤੇ ਪਟਿਆਲਾ ਦੇ ਭਾਦਸੋਂ ਰੋਡ 'ਤੇ ਟਿਵਾਣਾ ਚੌਕ ਵਿਖੇ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਯੋਜਨਾ ਬਣਾਉਣ ਲਈ ਸਬੰਧਤ ਵਿਭਾਗ ਨੂੰ ਹਦਾਇਤ ਕੀਤੀ ਗਈ

              ਏ.ਡੀ.ਸੀ. ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਸਕੂਲ ਪੱਧਰੀ ਟਰਾਂਸਪੋਰਟ ਕਮੇਟੀਆਂ ਦੀ ਸਮੀਖਿਆ ਕੀਤੀ ਜਾਵੇ ਜਿਹੜੇ ਸਕੂਲ ਵਿੱਚ ਕਮੇਟੀ ਦਾ ਗਠਨ ਨਹੀਂ ਹੋਇਆ ਹੈ ਉਥੇ ਇਸ ਕਮੇਟੀ ਦਾ ਗਠਨ ਕਰਨਾ ਯਕੀਨੀ ਬਣਾਇਆ ਜਾਵੇ ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਕੂਲ ਬੱਸਾਂ ਦੇ ਡਰਾਈਵਰ ਤੇ ਕੰਡਕਟਰਾਂ ਦੀ ਟਰੇਨਿੰਗ ਕਰਵਾਉਣ ਵੀ ਯਕੀਨੀ ਬਣਾਈ ਜਾਵੇਗੀ

              ਇਸ ਮੌਕੇ ਰੀਜ਼ਨਲ ਟਰਾਂਸਪੋਰਟ ਅਫ਼ਸਰ ਬਬਨਦੀਪ ਸਿੰਘ ਵਾਲੀਆ ਨੇ ਦੱਸਿਆ ਕਿ ਵਿਭਾਗ ਵੱਲੋਂ ਟੀਮਾਂ ਬਣਾਕੇ ਸਕੂਲ ਵਾਹਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾਂਦੀ ਹੈ ਤੇ ਸਕੂਲੀ ਵਾਹਨਾਂ ਦੀ 30 ਮਾਪਦੰਡਾਂ 'ਤੇ ਚੈਕਿੰਗ ਹੁੰਦੀ ਹੈ ਤੇ ਕਿਸੇ ਵੀ ਤਰ੍ਹਾਂ ਦੀ ਕਮੀ ਹੋਣ 'ਤੇ ਤੁਰੰਤ ਚਲਾਨ ਕੀਤਾ ਜਾਂਦਾ ਹੈ

              ਐਸ.ਪੀ. ਅੱਛਰੂ ਰਾਮ ਸ਼ਰਮਾ ਨੇ ਦੱਸਿਆ ਕਿ ਟਰੈਫ਼ਿਕ ਪੁਲਿਸ ਵੱਲੋਂ 272 ਸਕੂਲ ਵਾਹਨਾਂ ਦੇ ਚਲਾਨ ਕੀਤੇ ਗਏ ਹਨ ਇਸ ਤੋਂ ਇਲਾਵਾ ਤੇਜ ਵਾਹਨ ਚਲਾਉਣ ਵਾਲੇ ਲੋਕਾਂ ਦੇ 1050 ਚਲਾਨ ਵੀ ਕੱਟੇ ਗਏ ਹਨ ਇਸ ਤੋਂ ਇਲਾਵਾ ਐਜੂਕੇਸ਼ਨ ਸੈਲ ਵੱਲੋਂ 221 ਲੈਕਚਰ ਸਕੂਲਾਂ ਤੇ ਟਰੱਕ ਯੂਨੀਅਨਾਂ ਵਿੱਚ ਲਗਾਏ ਗਏ ਹਨ

              ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਨੇ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਦੀ ਪਾਲਣਾ ਰਿਪੋਰਟ 15 ਦਿਨਾਂ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜਮਾਂ ਕਰਵਾਉਣ ਦੀ ਹਦਾਇਤ ਵੀ ਕੀਤੀ ਇਸ ਮੌਕੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾਡਿਪਟੀ ਡੀ..ਓਂ ਮਨਵਿੰਦਰ ਕੌਰਡੀ.ਡੀ.ਪੀ.ਮਹਿੰਦਰਜੀਤ ਸਿੰਘਡਾਦਿਵਜੋਤ ਸਿੰਘਪਟਿਆਲਾ ਫਾਊਂਡੇਸ਼ਨ ਦੇ ਮੁਖੀ ਸ਼੍ਰੀ ਰਵੀ ਆਹਲੂਵਾਲੀਆ ਵੀ ਮੌਜੂਦ ਸਨ


Powered by Froala Editor


Recommended Posts