ਪੰਜਾਬ ‘ਚੀਫ ਸਕੱਤਰ ਅਤੇ ਹੋਰ ਅਫਸਰਸ਼ਾਹੀ ਵਿੱਚ ਹੋਏ ਬਦਲਾਵ ਨੂੰ ਇੱਕ ਵੱਡੀ ਸਿਆਸੀ ਹਲਚਲ ਦੀ ਆਹਟ ਮੰਨਿਆ ਜਾ ਰਿਹਾ ਹੈ। ਜਿਵੇਂ ਕਰਨ ਅਵਤਾਰ ਸਿੰਘ ਵਰਗੇ ਧਾਕੜ ਚੀਫ਼ ਸੈਕਟਰੀ ਨੂ " /> ਪੰਜਾਬ ‘ਚੀਫ ਸਕੱਤਰ ਅਤੇ ਹੋਰ ਅਫਸਰਸ਼ਾਹੀ ">
ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ   
ਨਵਜੋਤ ਸਿੰਘ ਸਿੱਧੂ ਹੁਣ ਬਣ ਸਕਦੇ ਹਨ, ਉਪ ਮੁੱਖ ਮੰਤਰੀ.....
June 27, 2020
Daily-Dharaledar-Online-News-Vie

Daily Dharaledar / Punjab

ਪੰਜਾਬ ‘ਚੀਫ ਸਕੱਤਰ ਅਤੇ ਹੋਰ ਅਫਸਰਸ਼ਾਹੀ ਵਿੱਚ ਹੋਏ ਬਦਲਾਵ ਨੂੰ ਇੱਕ ਵੱਡੀ ਸਿਆਸੀ ਹਲਚਲ ਦੀ ਆਹਟ ਮੰਨਿਆ ਜਾ ਰਿਹਾ ਹੈ। ਜਿਵੇਂ ਕਰਨ ਅਵਤਾਰ ਸਿੰਘ ਵਰਗੇ ਧਾਕੜ ਚੀਫ਼ ਸੈਕਟਰੀ ਨੂੰ ਆਪਣੀ ਸੇਵਾਮੁਕਤੀ ਤੋਂ ਦੋ ਮਹੀਨੇ ਪਹਿਲਾਂ ਮੁੱਖ ਸਕੱਤਰ ਦੇ ਅਹੁਦੇ ਤੋਂ ਲਾਂਭੇ ਕਰ ਵਿਨੀ ਮਹਾਜਨ ਨੇ ਥਾਂ ਲੈ ਲਈ, ਇਸੇ ਤਰ੍ਹਾਂ ਰਾਜ ਮੰਤਰੀ ਮੰਡਲ ਵਿਚ ਵੀ ਹੈਰਾਨੀਜਨਕ ਤਬਦੀਲੀਆਂ ਹੋ ਸਕਦੀਆਂ ਹਨ। ਭਰੋਸੇ ਯੋਗ ਸੂਤਰਾਂ ਅਨੁਸਾਰ ਪਿਛਲੇ ਲੰਬੇ ਸਮੇਂ ਤੋਂ ਨਰਾਜ ਹੋਏ ਸਾਬਕਾ ਮੰਤਰੀ ਨਵਜੋਤ ਸਿੱਧੂ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿਚ ਵਾਪਸ ਹੋਣ ਦਾ ਪੂਰਾ ਮਹੌਲ ਬਣ ਚੁਕਿਆ ਹੈ। ਉਨ੍ਹਾਂ ਨੂੰ ਉਪ ਮੁੱਖ ਮੰਤਰੀ ਬਣਾਉਣ ਲਈ ਵਿਚਾਰ ਵਟਾਂਦਰਾ ਚੱਲ ਰਿਹਾ ਹੈ ਅਤੇ ਇਸ ਸਬੰਧੀ ਸੋਨੀਆਂ ਗਾਂਧੀ ਤੇ ਪ੍ਰਿਯੰਕਾ ਗਾਂਧੀ ਨੇ ਵੀ ਸਹਿਮਤੀ ਦੇ ਦਿੱਤੀ ਹੈ। ਕੈਪਟਨ ਦੇ ਕੁਝ ਨਜ਼ਦੀਕੀ ਮੰਤਰੀ ਕੈਪਟਨ ਦੇ ਅਜਿਹਾ ਕਰਨ ਤੋਂ ਨਾਖ਼ੁਸ਼ ਹਨ ਦੇਖੋ ਊਂਠ ਕਿਸ ਕਰਵਟ ਬੈਠਦਾ ਹੈ। By-Dharaledar Bureau

Daily Dharaledar Online News Views and Reviews


Recommended Posts