*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਪਿੰਡ ਖੜਿਆਲ ਵਿੱਚ ਨਹਿਰ ਟੁੱਟਣ ਨਾਲ ਡੁੱਬੀ ਫਸਲਾਂ!
June 19, 2025
-

Rajni / Sangrur

Reporter..Rajni

ਪਿੰਡ ਖੜਿਆਲ ਵਿੱਚ ਨਹਿਰ ਟੁੱਟਣ ਨਾਲ ਡੁੱਬੀ ਫਸਲਾਂ!

ਸੰਗਰੂਰ, 19 ਜੂਨ 2025

 ਸੰਗਰੂਰ ਜ਼ਿਲ੍ਹੇ ਦੇ ਪਿੰਡ ਖੜਿਆਲ ਵਿੱਚ 50 ਫੁੱਟ ਦੀ ਨਹਿਰ ਟੁੱਟ ਗਈ। ਇਸ ਕਾਰਨ ਖੇਤਾਂ ਵਿੱਚ ਵੱਡੀ ਮਾਤਰਾ 'ਚ ਪਾਣੀ ਭਰ ਗਿਆ ਅਤੇ ਕਿਸਾਨਾਂ ਦੀਆਂ ਫਸਲਾਂ ਪੂਰੀ ਤਰ੍ਹਾਂ ਡੁੱਬ ਗਈਆਂ। ਜਿਸ ਨਾਲ ਵੱਡਾ ਆਰਥਿਕ ਨੁਕਸਾਨ ਹੋਇਆ। ਉਨ੍ਹਾਂ ਦੱਸਿਆ ਕਿ ਨਹਿਰਾਂ 'ਚ ਪਾਣੀ ਛੱਡਣ ਤੋਂ ਪਹਿਲਾਂ ਸਫਾਈ ਨਹੀਂ ਕਰਵਾਈ ਗਈ। ਉਨ੍ਹਾਂ ਨੇ ਪਰਸ਼ਾਸਨ 'ਤੇ ਲਾਪਰਵਾਹੀ ਦਾ ਦੋਸ਼ ਲਗਾਇਆ ਤੇ ਮੰਗ ਕੀਤੀ ਕਿ ਅਗਲੇ ਵਾਰ ਪਾਣੀ ਛੱਡਣ ਤੋਂ ਪਹਿਲਾਂ ਨਹਿਰਾਂ ਦੀ ਪੂਰੀ ਸਫਾਈ ਕਰਵਾਈ ਜਾਵੇ। ਇਸ ਸੰਬੰਧੀ ਸੀਨੀਅਰ ਅਕਾਲੀ ਆਗੂ ਵਿਨਰਜੀਤ ਸਿੰਘ ਖੜਿਆਲ ਨੇ ਮੁੱਖ ਮੰਤਰੀ ਪੰਜਾਬ  ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਛੇਤੀ ਤੋਂ ਛੇਤੀ ਮੁਆਵਜ਼ਾ ਦਿੱਤਾ ਜਾਵੇ। 

Powered by Froala Editor


Recommended Posts