ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*   
ਟਰੱਕ ਨੇ ਮਾਰੀ ਆਟੋ ਨੂੰ ਟੱਕਰ!
June 20, 2025
-

Rajni /

Reporter..Rajni

ਟਰੱਕ ਨੇ ਮਾਰੀ ਆਟੋ ਨੂੰ ਟੱਕਰ!

ਖੰਨਾ : 

ਸਰਹਿੰਦ ਵਿਖੇ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਰਾਂਗ ਸਾਇਡ ਤੋਂ ਆ ਰਹੇ ਟਰੱਕ ਨੇ ਸਵਾਰੀਆਂ ਨਾਲ ਭਰੇ ਆਟੋ ਨੂੰ ਟੱਕਰ ਮਾਰੀ। ਇਸ ਹਾਦਸੇ ਵਿੱਚ ਇੱਕ 6 ਸਾਲਾ ਬੱਚੇ ਦੀ ਮੌਤ ਹੋ ਗਈ, ਜਦਕਿ ਦੋ ਹੋਰ ਲੋਕ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਦਾਖਲ ਕਰਵਾਇਆ ਗਿਆ।

ਆਟੋ ਰੇਲਵੇ ਸਟੇਸ਼ਨ ਤੋਂ ਮੰਡੀ ਗੋਬਿੰਦਗੜ੍ਹ ਵੱਲ ਜਾ ਰਿਹਾ ਸੀ। ਪੁਰਾਣੇ ਬਸ ਸਟੈਂਡ ਨੇੜੇ, ਆਟੋ ਨੇ ਜਦੋਂ ਪੁਲ ਦੇ ਥੱਲੇ ਤੋਂ ਮੁੜਿਆ, ਤਾਂ ਰਾਂਗ ਸਾਇਡ ਤੋਂ ਆ ਰਹੇ ਟਰੱਕ ਨੇ ਟੱਕਰ ਮਾਰੀ ਤੇ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਹੈ।

Powered by Froala Editor


Recommended Posts