ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ    3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ    ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ   
ਅਗਨੀਵੀਰ ਭਰਤੀ ਲਈ ਆਨ ਲਾਈਨ ਸਾਂਝਾ ਦਾਖਲਾ ਪ੍ਰੀਖਿਆ 30 ਜੂਨ ਤੋਂ 10 ਜੁਲਾਈ 2025 ਤੱਕ
June 24, 2025
-30-10-2025-

Rajni / Patiala

Reporter..Rajni

ਅਗਨੀਵੀਰ ਭਰਤੀ ਲਈ ਆਨ ਲਾਈਨ ਸਾਂਝਾ ਦਾਖਲਾ ਪ੍ਰੀਖਿਆ 30 ਜੂਨ ਤੋਂ 10 ਜੁਲਾਈ 2025 ਤੱਕ

ਪਟਿਆਲਾ :
ਭਾਰਤੀ ਫ਼ੌਜ ਵਿੱਚ ਸਾਲ 2025-26 ਦੀ ਅਗਨੀਵੀਰ ਦੀ ਭਰਤੀ ਲਈ ਆਨ ਲਾਈਨ ਸਾਂਝਾ ਦਾਖਲਾ ਪ੍ਰੀਖਿਆ (ਸੀਈਈ) 30 ਜੂਨ ਤੋਂ 10 ਜੁਲਾਈ 2025 ਤੱਕ ਨਿਰਧਾਰਤ ਕੀਤੀ ਗਈ ਹੈ।
  ਆਨਲਾਈਨ ਪ੍ਰੀਖਿਆ ਆਈ.ਓ.ਐਨ ਡਿਜੀਟਲ ਜ਼ੋਨ, ਬਹਾਦਰਗੜ੍ਹ, ਪਟਿਆਲਾ ਅਤੇ ਰਿਮਟ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਆਯੋਜਿਤ ਕੀਤੀ ਜਾ ਰਹੀ ਹੈ। ਮਿਤੀ ਅਨੁਸਾਰ ਸਮਾਂ-ਸਾਰਣੀ ਭਾਰਤੀ ਫੌਜ ਦੀ ਵੈੱਬਸਾਈਟ 'ਤੇ ਪ੍ਰਦਰਸ਼ਿਤ ਕੀਤੀ ਗਈ ਹੈ। ਉਮੀਦਵਾਰਾਂ ਦੇ ਐਡਮਿਟ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਆਨ ਲਾਈਨ ਦਾਖਲਾ ਪ੍ਰੀਖਿਆ ਦਾ ਨਤੀਜਾ ਜੁਲਾਈ 2025 ਦੇ ਮਹੀਨੇ ਵਿੱਚ ਘੋਸ਼ਿਤ ਕੀਤਾ ਜਾਵੇਗਾ।
  ਜ਼ਿਕਰਯੋਗ ਹੈ ਕਿ ਸਾਂਝਾ ਦਾਖਲਾ ਪ੍ਰੀਖਿਆ ਪਹਿਲੇ ਪੜਾਅ ਦੀ ਭਰਤੀ ਪ੍ਰਕਿਰਿਆ ਦੇ ਰੂਪ ਵਿੱਚ ਆਯੋਜਿਤ ਕੀਤੀ ਜਾਂਦੀ ਹੈ, ਜਿਸ ਤੋਂ ਬਾਅਦ ਦੂਜੇ ਪੜਾਅ ਵਿੱਚ ਭਰਤੀ ਰੈਲੀਆਂ ਹੁੰਦੀਆਂ ਹਨ, ਜਿੱਥੇ ਚੁਣੇ ਗਏ ਉਮੀਦਵਾਰਾਂ ਨੂੰ ਸਾਂਝਾ ਦਾਖਲਾ ਪ੍ਰੀਖਿਆ ਵਿੱਚ ਯੋਗਤਾ ਅਨੁਸਾਰ ਸੱਦਾ ਦਿੱਤਾ ਜਾਵੇਗਾ। ਇਸ ਤੋਂ ਬਾਅਦ, ਆਨਲਾਈਨ ਸਾਂਝੀ ਦਾਖਲਾ ਪ੍ਰੀਖਿਆ ਦੇ ਨਤੀਜਿਆਂ ਅਤੇ ਭਰਤੀ ਰੈਲੀਆਂ ਵਿੱਚ ਕੀਤੇ ਗਏ ਸਕ੍ਰੀਨਿੰਗ ਟੈਸਟਾਂ ਵਿੱਚ ਪ੍ਰਦਰਸ਼ਨ ਦੇ ਆਧਾਰ 'ਤੇ ਅੰਤਿਮ ਮੈਰਿਟ ਪ੍ਰਕਾਸ਼ਿਤ ਕੀਤੀ ਜਾਵੇਗੀ।


Powered by Froala Editor

30 10 2025


Recommended Posts