ਬਿਕਰਮ ਮਜੀਠੀਆਂ ਬਿਕਰਮ ਮਜੀਠੀਆਂ
ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ   
ਬਿਕਰਮ ਮਜੀਠੀਆਂ ਵਿਜੀਲੈਂਸ ਵਲੋਂ ਮੁੜ ਗ੍ਰਿਫਤਾਰ
June 25, 2025
-

S M Singh / Chandigarh

Reporter..S M Singh

ਬਿਕਰਮ ਮਜੀਠੀਆਂ ਵਿਜੀਲੈਂਸ ਵਲੋਂ ਮੁੜ ਗ੍ਰਿਫਤਾਰ

ਚੰਡੀਗੜ੍ਹ, 25 ਜੂਨ 2025 

ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਦੀ ਟੀਮ ਨੇ ਹਿਰਾਸਤ ਵਿੱਚ ਲੈ ਲਿਆ ਹੈ। ਸੂਤਰਾਂ ਦੇ ਅਨੁਸਾਰ, ਸਵੇਰੇ ਦੇ ਸਮੇਂ ਵਿਜੀਲੈਂਸ ਨੇ ਮਜੀਠੀਆ ਦੇ ਨਿਵਾਸ 'ਤੇ ਛਾਪਾ ਮਾਰਿਆ, ਜਿਸ ਦੌਰਾਨ ਤਿੱਖੀ ਬਹਿਸਬਾਜ਼ੀ ਵੀ ਹੋਈ। ਇਹ ਕਾਰਵਾਈ ਉਸ ਸਮੇਂ ਕੀਤੀ ਗਈ ਜਦੋਂ ਮਜੀਠੀਆ ਆਪਣੇ ਘਰ ਵਿੱਚ ਮੌਜੂਦ ਸਨ, ਅਤੇ ਇਸ ਦੌਰਾਨ ਉਨ੍ਹਾਂ ਦੇ ਨਾਲ ਕੁਝ ਹੋਰ ਲੋਕ ਵੀ ਸਨ। ਦੁਪਹਿਰ ਦੇ ਕਰੀਬ 12 ਵਜੇ, ਮਜੀਠੀਆ ਨੂੰ ਵਿਜੀਲੈਂਸ ਵੱਲੋਂ ਆਪਣੀ ਹਿਰਾਸਤ ਵਿੱਚ ਲਿਆ ਗਿਆ। ਜਾਣਕਾਰੀ ਦੇ ਅਨੁਸਾਰ, ਇਹ ਕਾਰਵਾਈ ਨਵੇਂ ਦਰਜ ਕੀਤੇ ਗਏ ਕੇਸ ਦੇ ਸੰਦਰਭ ਵਿੱਚ ਕੀਤੀ ਗਈ ਹੈ, ਜਿਸ ਵਿੱਚ ਮਜੀਠੀਆ ਦੇ ਖਿਲਾਫ ਕੁਝ ਗੰਭੀਰ ਆਰੋਪ ਲਗਾਏ ਗਏ ਹਨ। ਇਸ ਹਿਰਾਸਤ ਦੇ ਨਾਲ, ਮਜੀਠੀਆ ਦੀ ਸਿਆਸੀ ਸਥਿਤੀ 'ਤੇ ਵੀ ਪ੍ਰਭਾਵ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਉਨ੍ਹਾਂ ਦੇ ਸਮਰਥਕਾਂ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ ਹੈ। ਇਸ ਤੋਂ ਇਲਾਵਾ, ਘਰ ਦੇ ਬਾਹਰ ਇਕੱਠੇ ਹੋਏ ਅਕਾਲੀ ਵਰਕਰ ਵਿਰੋਧ ਕਰ ਰਹੇ ਸਨ, ਜਿਸ ਦੇ  ਬਾਵਜੂਦ ਭਾਰੀ ਪੁਲਿਸ ਫੋਰਸ ਦੀ ਮਦਦ ਨਾਲ ਵਿਜੀਲੈਂਸ ਬਿਊਰੋ ਬਿਕਰਮ ਸਿੰਘ ਮਜੀਠੀਆ ਨੂੰ ਲੈ ਗਈ | ਦੱਸਿਆ ਜਾ ਰਿਹਾ ਹੈ ਕਿ ਗ੍ਰਿਫਤਾਰੀ ਤੋਂ ਪਹਿਲਾਂ ਗਨੀਵ ਕੌਰ ਤੇ ਮਜੀਠੀਆਂ ਨਾਲ ਬਹਿਸ ਤੇ ਧੱਕਾਮੁੱਕੀ ਵੀ ਹੋਈ ਸੀ |




Powered by Froala Editor


Recommended Posts