Reporter..Rajni

ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਸਮੇਂਬੱਧ ਹੱਲ ਲਈ ਵਚਨਬੱਧ: ਵਿਧਾਇਕ ਨਰਿੰਦਰ ਕੌਰ ਭਰਾਜ    Da ਬਕਾਏ ਮਾਮਲੇ 'ਚ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਨੋਟਿਸ, 15 ਦਿਨਾਂ ਅੰਦਰ ਫੈਸਲੇ ਦੀ ਉਮੀਦ    ਭਵਾਨੀਗੜ੍ਹ ਵਿਖੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਵੱਲੋਂ ਖੁੱਲ੍ਹਾ ਸੁਣਵਾਈ ਕੈਂਪ    ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਬਿਲਡਿੰਗ ਮਟੀਰੀਅਲ ਐਸੋਸੀਏਸ਼ਨ ਦੀ ਪੁਲਸ ਪ੍ਰਸ਼ਾਸਨ ਨਾਲ ਮੁਲਾਕਾਤ ਕਰਵਾਈ    ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ    ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ   
ਕੇਂਦਰ ਸਰਕਾਰ ਨੇ ਸੱਦੀ Syl ਮਾਮਲੇ ਸੰਬੰਦੀ ਮੀਟਿੰਗ
June 27, 2025
-Syl-

Rajni / Chandigarh

Reporter..Rajni

ਕੇਂਦਰ ਸਰਕਾਰ ਨੇ ਸੱਦੀ SYL ਮਾਮਲੇ ਸੰਬੰਦੀ ਮੀਟਿੰਗ 

ਚੰਡੀਗੜ੍ਹ, 27 ਜੂਨ, 2025:

ਕੇਂਦਰ ਸਰਕਾਰ ਨੇ ਸਤਲੁਜ ਯਮੁਨਾ ਲਿੰਕ ਨਹਿਰ (ਐਸ ਵਾਈ ਐਲ) ਦੇ ਮਸਲੇ ਨੂੰ ਸੁਲਝਾਉਣ ਲਈ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਦੀ ਆਗਵਾਈ ਜਲ ਸ਼ਕਤੀ ਮੰਤਰੀ ਸੀ ਆਰ ਪਾਟਿਲ ਕਰ ਰਹੇ ਹਨ, ਜਿਨ੍ਹਾਂ ਨੇ ਇਸ ਮੁੱਦੇ ਨੂੰ ਹੱਲ ਕਰਨ ਲਈ ਪਹਿਲਕਦਮੀ ਕੀਤੀ ਹੈ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਇਹ ਸਿਫਾਰਸ਼ ਕੀਤੀ ਸੀ ਕਿ ਉਹ ਸਤਲੁਜ ਯਮੁਨਾ ਲਿੰਕ ਨਹਿਰ ਦੇ ਸੰਬੰਧੀ ਮਸਲੇ ਨੂੰ ਹੱਲ ਕਰਨ ਲਈ ਯਤਨ ਕਰੇ ਅਤੇ ਪੰਜਾਬ ਅਤੇ ਹਰਿਆਣਾ ਨੂੰ ਇਸ ਪ੍ਰਕਿਰਿਆ ਵਿੱਚ ਸਹਿਯੋਗ ਦੇਣ ਦੀ ਹਦਾਇਤ ਕੀਤੀ ਸੀ। ਇਸ ਤੋਂ ਪਹਿਲਾਂ, ਪਿਛਲੇ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੀ ਇਸ ਮਾਮਲੇ 'ਤੇ ਮੀਟਿੰਗਾਂ ਕਰਦੇ ਰਹੇ ਹਨ, ਪਰ ਹੁਣ ਸੀ ਆਰ ਪਾਟਿਲ ਨੇ ਇਸ ਮੁੱਦੇ ਨੂੰ ਅੱਗੇ ਵਧਾਉਣ ਲਈ ਨਵੀਂ ਉਮੀਦ ਜਗਾਈ ਹੈ। ਇਹ ਮੀਟਿੰਗ 10 ਜੁਲਾਈ ਨੂੰ ਦਿੱਲੀ ਵਿੱਚ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਇਸ ਮੁੱਦੇ ਦੇ ਹੱਲ ਦੀ ਉਮੀਦ ਜਗਾਈ ਜਾ ਰਹੀ ਹੈ।


Powered by Froala Editor

Syl


Recommended Posts