ਨਿਰੰਜਨ ਸਿੰਘ (ED) ਨੇ ਦਿੱਤੀ ਵਿਜੀਲੈਂਸ ਨੂੰ ਅਹਮ ਜਾਣਕਾਰੀ !

ਰੋਜ਼ਾਨਾਧੜੱਲੇਦਾਰ

ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਨਿਰੰਜਨ ਸਿੰਘ (ed) ਨੇ ਦਿੱਤੀ ਵਿਜੀਲੈਂਸ ਨੂੰ ਅਹਮ ਜਾਣਕਾਰੀ !
June 28, 2025
-ed-

S M Singh / Chandigarh

ਰੋਜ਼ਾਨਾ ਧੜੱਲੇਦਾਰ

ਨਿਰੰਜਨ ਸਿੰਘ (ED) ਨੇ ਦਿੱਤੀ ਵਿਜੀਲੈਂਸ ਨੂੰ ਅਹਮ ਜਾਣਕਾਰੀ !

ਚੰਡੀਗੜ੍ਹ, 28 ਜੂਨ, 2025 :

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਅੱਜ ਵਿਜੀਲੈਂਸ ਬਿਊਰੋ ਦੇ ਦਫ਼ਤਰ ਪਹੁੰਚੇ। ਉਹ ਇੱਥੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਡਰੱਗਜ਼ ਮਾਮਲੇ ਨਾਲ ਜੁੜੀ ਜਾਂਚ ਬਾਰੇ ਜਾਣਕਾਰੀ ਸਾਂਝੀ ਕਰਨ ਆਏ। ਨਿਰੰਜਨ ਸਿੰਘ ਇਸ ਕੇਸ ਦੀ ਪਹਿਲਾਂ ਵੀ ਜਾਂਚ ਕਰ ਚੁੱਕੇ ਹਨ ਅਤੇ ਉਨ੍ਹਾਂ ਨੇ ਹੀ ਇਸ ਵਿੱਚ ਕਈ ਅਹੰਮ ਸਬੂਤ ਇਕੱਠੇ ਕੀਤੇ ਸਨ। ਇਸ ਦੌਰਾਨ ਉਨ੍ਹਾਂ ਵਲੋਂ ਕੁਝ ਦਸਤਾਵੇਜ਼ ਵੀ ਵਿਜੀਲੈਂਸ ਨੂੰ ਸੌਂਪੇ ਗਏ ਹਨ ਜੋ ਈਡੀ ਵੱਲੋਂ ਕੀਤੀ ਗਈ ਪਿਛਲੀ ਜਾਂਚ ਨਾਲ ਜੁੜੇ ਹੋਏ ਹਨ। ਸੂਤਰਾਂ ਮੁਤਾਬਕ, ਇਹ ਦਸਤਾਵੇਜ਼ ਅਤੇ ਜਾਣਕਾਰੀਆਂ ਕੇਸ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਮਦਦ ਕਰ ਸਕਦੀਆਂ ਹਨ। ਵਿਜੀਲੈਂਸ ਬਿਊਰੋ ਇਸ ਸਮੇਂ ਮਾਮਲੇ ਦੀ ਮੁੜ ਜਾਂਚ ਕਰ ਰਿਹਾ ਹੈ, ਜਿਸ 'ਚ ਕਥਿਤ ਰੂਪ ਵਿੱਚ ਹੋਈਆਂ ਖਾਮੀਆਂ ਅਤੇ ਸੰਭਾਵਿਤ ਸਬੰਧਾਂ ਦੀ ਪੜਤਾਲ ਕੀਤੀ ਜਾ ਰਹੀ ਹੈ।

Powered by Froala Editor

ed


Recommended Posts