*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
L.i.c ਏਜੰਟ ਬਣਨ ਲਈ ਪਲੇਸਮੈਂਟ ਕੈਂਪ 3 ਜੁਲਾਈ ਨੂੰ
July 2, 2025
L-i-c-3-

Rajni / Patiala

Reporter..Rajni

L.I.C ਏਜੰਟ ਬਣਨ ਲਈ ਪਲੇਸਮੈਂਟ ਕੈਂਪ 3 ਜੁਲਾਈ ਨੂੰ

ਪਟਿਆਲਾ, ਜੁਲਾਈ :

 ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਮਿਤੀ 3 ਜੁਲਾਈ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਐਲ.ਆਈ.ਸੀ. ਏਜੰਟ ਦੀ ਅਸਾਮੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

  ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਐਲ.ਆਈ.ਸੀ. ਆਫ਼ ਇੰਡੀਆ ਵੱਲੋਂ ਐਲ.ਆਈ.ਸੀ. ਏਜੰਟ ਦੀ ਅਸਾਮੀ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਮਹਿਲਾ ਤੇ ਪੁਰਸ਼ ਦੀ ਉਮਰ 18 ਤੋਂ 70 ਸਾਲ ਵਿਚਕਾਰ ਹੋਵੇ ਅਤੇ ਦਸਵੀਂ ਪਾਸ ਹੋਣ ਉਹ ਇਸ ਅਸਾਮੀ ਲਈ  ਇੰਟਰਵਿਊ ਦੇ ਸਕਦੇ  ਹਨ।

ਉਨ੍ਹਾਂ ਕਿਹਾ ਕਿ ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ ਅਤੇ ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 3 ਜੁਲਾਈ ਦਿਨ ਵੀਰਵਾਰ, ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕੀਤਾ ਜਾ ਸਕਦਾ ਹੈ।

Powered by Froala Editor

L i c 3


Recommended Posts