ਰੋਜ਼ਾਨਾ ਧੜੱਲੇਦਾਰ ਬਿਊਰੋ

ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ   
ਪੰਜਾਬ ਪੁਲਿਸ ਵਲੋਂ ਸੁਖਬੀਰ ਬਾਦਲ ਹਿਰਾਸਤ ਵਿਚ !
July 2, 2025
-

S M Singh / Mohali

ਰੋਜ਼ਾਨਾ ਧੜੱਲੇਦਾਰ ਬਿਊਰੋ

ਪੰਜਾਬ ਪੁਲਿਸ ਵਲੋਂ ਸੁਖਬੀਰ ਬਾਦਲ ਹਿਰਾਸਤ ਵਿਚ !

ਮੁਹਾਲੀ, 2 ਜੁਲਾਈ,2025:

ਅੱਜ ਪੰਜਾਬ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਪਰਮਬੰਸ ਸਿੰਘ ਰੋਮਾਣਾ ਤੇ ਹੋਰ ਆਗੂਆਂ ਨੂੰ  ਗੁਰਦੁਆਰਾ ਅੰਬ ਸਾਹਿਬ ਦੇ ਬਾਹਰੋਂ ਹਿਰਾਸਤ ਵਿਚ ਲੈ ਲਿਆ। ਸੁਖਬੀਰ ਬਾਦਲ ਅੱਜ ਗੁਰਦੁਆਰਾ ਅੰਬ ਸਾਹਿਬ ਵਿਚ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਨ ਜਾ ਰਹੇ ਸਨ। ਪੁਲਿਸ ਉਹਨਾਂ ਨੂੰ ਬੱਸ ਵਿਚ ਬਿਠਾ ਕੇ ਅਗਿਆਤ ਥਾਂ ਤੇ ਲੈ ਗਈ, ਜਿਸ ਕਾਰਨ ਵਰਕਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ ਹੋਰ ਵੇਰਵੇ ਮਿਲਣ  ਤੇ ਤੁਹਾਡੇ ਨਾਲ ਜਲਦੀ ਪੂਰੀ ਖਬਰ ਸਾਂਝੀ ਕਰਾਂਗੇ


Powered by Froala Editor


Recommended Posts