ਮਜੀਠੀਆ ਦੀ ਪੇਸ਼ੀ ਤੋਂ ਪਹਿਲਾ ਅਕਾਲੀ ਆਗੂਆਂ ਨੂੰ ਕੀਤਾ ਗ੍ਰਿਫਤਾਰ

ਪਟਿਆਲਾ, 2 ਜੁਲਾਈ 2025 :

ਬਿਕਰਮ ਮਜੀਠੀਆ ਦੀ ਮੋਹਾਲੀ ਪੇਸ਼ੀ ਤੋਂ ਪਹਿਲਾ ਹੀ ਪ " /> Reporter..S M Singh

ਮਜੀਠੀਆ ਦੀ ਪੇਸ਼ੀ ਤੋਂ ਪਹਿਲਾ ਅਕਾਲੀ ਆਗੂਆਂ ਨ ">

ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ   
ਮਜੀਠੀਆ ਦੀ ਪੇਸ਼ੀ ਤੋਂ ਪਹਿਲਾ ਅਕਾਲੀ ਆਗੂਆਂ ਨੂੰ ਕੀਤਾ ਗ੍ਰਿਫਤਾਰ
July 2, 2025
-

S M Singh / Patiala

Reporter..S M Singh

ਮਜੀਠੀਆ ਦੀ ਪੇਸ਼ੀ ਤੋਂ ਪਹਿਲਾ ਅਕਾਲੀ ਆਗੂਆਂ ਨੂੰ ਕੀਤਾ ਗ੍ਰਿਫਤਾਰ

ਪਟਿਆਲਾ, 2 ਜੁਲਾਈ 2025 :

ਬਿਕਰਮ ਮਜੀਠੀਆ ਦੀ ਮੋਹਾਲੀ ਪੇਸ਼ੀ ਤੋਂ ਪਹਿਲਾ ਹੀ ਪੰਜਾਬ ਪੁਲਿਸ ਵਲੋਂ ਅਕਾਲੀ ਆਗੂਆਂ ਨੂੰ ਹਾਊਸ ਅਰੇਸਟ ਕੀਤਾ ਗਿਆ |  ਜਿਸ ਵਿਚ ਸੁਖਬੀਰ ਬਾਦਲ ਨੂੰ ਮੋਹਾਲੀ ਤੋਂ, ਪ੍ਰਧਾਨ ਅਮਿਤ ਸਿੰਘ ਰਾਠੀ, ਮੰਤਰੀ ਸਿਕੰਦਰ ਸਿੰਘ ਮਲੂਕਾ ਤੇ ਪਰਮਬੰਸ ਸਿੰਘ ਰੋਮਾਣਾ ਸਮੇਤ ਹੋਰ ਸਾਥੀਆਂ ਨੂੰ ਰਾਠੀ ਦੇ ਘਰੋਂ ਹਾਊਸ ਅਰੇਸਟ ਕੀਤਾ ਗਿਆ | ਜਿਸ ਕਾਰਨ ਅਕਾਲੀ ਆਗੂਆਂ ਵਿਚ ਰੋਸ਼ ਦੇਖਿਆ ਗਿਆ | ਇਸ ਸੰਬੰਧ ਵਿਚ ਹੋਰ ਜਾਣਕਾਰੀ ਮਿਲਣ ਤੇ ਤੁਹਾਡੇ ਨਾਲ ਸਾਂਝੀ ਕਰਾਂਗੇ |

Powered by Froala Editor


Recommended Posts