ਵਿਜੀਲੈਂਸ ਕਰੇਗੀ ਮਜੀਠੀਆ ਦੇ " /> ਰੋਜ਼ਾਨਾ ਧੜੱਲੇਦਾਰ ਬਿਊਰੋ

ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ   
ਵਿਜੀਲੈਂਸ ਕਰੇਗੀ ਮਜੀਠੀਆ ਦੇ ਰਿਮਾਂਡ ਵਿੱਚ ਵਾਧੇ ਦੀ ਮੰਗ
July 2, 2025
-

S M Singh / Mohali

 ਰੋਜ਼ਾਨਾ ਧੜੱਲੇਦਾਰ ਬਿਊਰੋ 

ਵਿਜੀਲੈਂਸ ਕਰੇਗੀ ਮਜੀਠੀਆ ਦੇ ਰਿਮਾਂਡ ਵਿੱਚ ਵਾਧੇ ਦੀ ਮੰਗ

ਮੁਹਾਲੀ, 2 ਜੁਲਾਈ 2025 :

ਵਿਜੀਲੈਂਸ ਬਿਊਰੋ ਅੱਜ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵਿੱਚ ਪੇਸ਼ ਕਰੇਗਾ ਅਤੇ ਪੁਲਿਸ ਰਿਮਾਂਡ ਵਿੱਚ ਵਾਧੇ ਦੀ ਅਰਜ਼ੀ ਦੇਵੇਗਾ। ਮਜੀਠੀਆ ਨੂੰ ਆਮਦਨ ਨਾਲੋਂ ਵੱਧ ਸੰਪਤੀ ਇਕੱਠੀ ਕਰਨ ਦੇ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਇਸ ਸਬੰਧੀ ਅਦਾਲਤ ਵੱਲੋਂ ਉਨ੍ਹਾਂ ਨੂੰ 7 ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਸੀ। ਸੂਤਰਾਂ ਮੁਤਾਬਕ, ਰਿਮਾਂਡ ਦੌਰਾਨ ਮਜੀਠੀਆ ਨੇ ਪੁੱਛਗਿੱਛ ਵਿੱਚ ਪੂਰਾ ਸਹਿਯੋਗ ਨਹੀਂ ਦਿੱਤਾ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਜਦੋਂ ਵੱਖ-ਵੱਖ ਥਾਵਾਂ 'ਤੇ ਲੈ ਜਾਇਆ ਗਿਆ ਤਾਂ ਕੁਝ ਨਵੇਂ ਤੱਥ ਸਾਹਮਣੇ ਆਏ ਹਨ, ਜਿਨ੍ਹਾਂ ਦੀ ਜਾਂਚ ਲੋੜੀਂਦੀ ਹੈ।


Powered by Froala Editor


Recommended Posts