ਰੋਜ਼ਾਨਾ ਧੜੱਲੇਦਾਰ ਬਿਊਰੋ

ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ   
ਅਦਾਲਤ ਵੱਲੋਂ ਮਜੀਠੀਆ ਦੇ ਰਿਮਾਂਡ 'ਚ ਵਾਧਾ
July 2, 2025
-

S M Singh / Chandigarh

ਰੋਜ਼ਾਨਾ ਧੜੱਲੇਦਾਰ ਬਿਊਰੋ 

ਅਦਾਲਤ ਵੱਲੋਂ ਮਜੀਠੀਆ ਦੇ ਰਿਮਾਂਡ 'ਚ ਵਾਧਾ

ਚੰਡੀਗੜ੍ਹ, 2 ਜੁਲਾਈ 2025 :

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਰਿਮਾਂਡ ਵਿੱਚ ਮੋਹਾਲੀ ਅਦਾਲਤ ਵੱਲੋਂ ਚਾਰ ਦਿਨਾਂ ਦਾ ਵਾਧਾ ਕਰ ਦਿੱਤਾ ਗਿਆ ਹੈ। ਵਿਜੀਲੈਂਸ ਵਿਭਾਗ ਵੱਲੋਂ ਆਮਦਨ ਨਾਲੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਮਜੀਠੀਆ ਨੂੰ ਪਹਿਲਾਂ 7 ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਸੀ। ਅੱਜ ਉਨ੍ਹਾਂ ਦੀ ਮੁੜ ਅਦਾਲਤ ਵਿੱਚ ਪੇਸ਼ੀ ਹੋਈ, ਜਿੱਥੇ ਵਿਜੀਲੈਂਸ ਨੇ ਹੋਰ ਰਿਮਾਂਡ ਦੀ ਮੰਗ ਕੀਤੀ। ਅਦਾਲਤ ਨੇ ਵਿਜੀਲੈਂਸ ਨੂੰ 4 ਹੋਰ ਦਿਨਾਂ ਲਈ ਮਜੀਠੀਆ ਦਾ ਰਿਮਾਂਡ ਦੇ ਦਿੱਤਾ ਹੈ।

Powered by Froala Editor


Recommended Posts