ਮਜੀਠੀਆ ਮਾਮਲਾ: ਅੱਜ ਦੀ ਸੁਣਵਾਈ ਨਹੀਂ ਹੋਈ, ਹਾਈ ਕੋਰਟ ਨੇ ">
ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਮਜੀਠੀਆ ਮਾਮਲਾ: ਅੱਜ ਦੀ ਸੁਣਵਾਈ ਨਹੀਂ ਹੋਈ, ਹਾਈ ਕੋਰਟ ਨੇ ਦਿੱਤੇ ਨਵੇਂ ਨਿਰਦੇਸ਼
July 3, 2025
-

S M Singh / Chandigarh

ਰੋਜ਼ਾਨਾ ਧੜੱਲੇਦਾਰ ਬਿਊਰੋ

ਮਜੀਠੀਆ ਮਾਮਲਾ: ਅੱਜ ਦੀ ਸੁਣਵਾਈ ਨਹੀਂ ਹੋਈ, ਹਾਈ ਕੋਰਟ ਨੇ ਦਿੱਤੇ ਨਵੇਂ ਨਿਰਦੇਸ਼

ਚੰਡੀਗੜ੍ਹ, 3 ਜੁਲਾਈ, 2025:

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਖਲ ਕੀਤੀ ਪਟੀਸ਼ਨ ’ਤੇ ਅੱਜ ਸੁਣਵਾਈ ਨਹੀਂ ਹੋ ਸਕੀ। ਇਹ ਸੁਣਵਾਈ ਜਸਟਿਸ ਤ੍ਰਿਭੂਵਨ ਦਹੀਆ ਦੀ ਅਦਾਲਤ ਵਿੱਚ ਹੋਣੀ ਸੀ, ਪਰ ਕੋਰਟ ਨੇ ਪੁੱਛਿਆ ਕਿ ਕੱਲ੍ਹ ਜਾਰੀ ਹੋਇਆ ਨਵਾਂ ਰਿਮਾਂਡ ਆਰਡਰ ਕਿੱਥੇ ਹੈ। ਇਸ 'ਤੇ ਮਜੀਠੀਆ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਦੱਸਿਆ ਕਿ ਉਹ ਆਰਡਰ ਹਜੇ ਤੱਕ ਨਹੀਂ ਮਿਲਿਆ। ਕੋਰਟ ਨੇ ਫਿਰ ਮਾਮਲੇ ਦੀ ਅਗਲੀ ਸੁਣਵਾਈ 4 ਜੁਲਾਈ ਲਈ ਮੁਲਤਵੀ ਕਰ ਦਿੱਤੀ।

ਹੋਰ ਜਾਣਕਾਰੀ ਮਿਲਣ ’ਤੇ ਤੁਹਾਨੂੰ ਅੱਗਾਹ ਕਰ ਦਿੱਤਾ ਜਾਵੇਗਾ।

Powered by Froala Editor


Recommended Posts