ਸੰਜੀਵ ਅਰੋੜਾ ਨੂੰ ਗਵਰਨਰ ਵੱਲੋਂ ਚੁਕਵਾਈ ਗਈ ਸਹ " /> ਰੋਜ਼ਾਨਾ ਧੜੱਲੇਦਾਰ ਬਿਊਰੋ

ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ   
ਸੰਜੀਵ ਅਰੋੜਾ ਨੂੰ ਗਵਰਨਰ ਵੱਲੋਂ ਚੁਕਵਾਈ ਗਈ ਸਹੁੰ
July 3, 2025
-

S M Singh / Chandigarh

ਰੋਜ਼ਾਨਾ ਧੜੱਲੇਦਾਰ ਬਿਊਰੋ 

ਸੰਜੀਵ ਅਰੋੜਾ ਨੂੰ ਗਵਰਨਰ ਵੱਲੋਂ ਚੁਕਵਾਈ ਗਈ ਸਹੁੰ

ਚੰਡੀਗੜ, 3 ਜੁਲਾਈ, 2025: 

ਲੁਧਿਆਣਾ ਤੋਂ ਜ਼ਿਮਨੀ ਚੋਣ ਜਿੱਤਣ ਵਾਲੇ ਸੰਜੀਵ ਅਰੋੜਾ ਹੁਣ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਬਣ ਗਏ ਹਨ। ਉਨ੍ਹਾਂ ਨੇ ਅੱਜ ਚੰਡੀਗੜ੍ਹ ਸਥਿਤ ਰਾਜ ਭਵਨ ਵਿੱਚ ਰਾਜਪਾਲ ਗੁਲਾਬ ਚੰਦ ਕਟਾਰੀਆ ਕੋਲੋਂ ਮੰਤਰੀਪਦ ਦੀ ਸਹੁੰ ਚੁੱਕੀ। ਇਸ ਮੌਕੇ ਉਨ੍ਹਾਂ ਦੀ ਪਾਰਟੀ ਅਤੇ ਹਮਾਇਤੀ ਵਰਗ ਵੱਲੋਂ ਉਨ੍ਹਾਂ ਨੂੰ ਮੁਬਾਰਕਬਾਦਾਂ ਦਿੱਤੀਆਂ ਗਈਆਂ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਉਨ੍ਹਾਂ ਨੂੰ ਹਾਊਸਿੰਗ ਵਿਭਾਗ ਜਾਂ ਉਦਯੋਗ (ਇੰਡਸਟਰੀ) ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਹਾਲਾਂਕਿ ਅਧਿਕਾਰਕ ਤੌਰ 'ਤੇ ਪੋਰਟਫੋਲਿਓ ਦੀ ਘੋਸ਼ਣਾ ਹੋਣਾ ਹਜੇ ਬਾਕੀ ਹੈ।



Powered by Froala Editor


Recommended Posts