ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਤਨਖ਼ਾਹੀਆ ">
ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ
July 5, 2025
-

S M Singh / Patiala

Reporter..S M Singh

ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ

ਪਟਨਾ, 5 ਜੁਲਾਈ, 2025: 

ਤਖ਼ਤ ਸ੍ਰੀ ਪਟਨਾ ਸਾਹਿਬ 'ਤੇ ਪੰਜ ਪਿਆਰਿਆਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਹੈ। ਇਹ ਕਾਰਵਾਈ ਇਸ ਲਈ ਕੀਤੀ ਗਈ ਕਿਉਂਕਿ ਸੁਖਬੀਰ ਸਿੰਘ ਬਾਦਲ ਪੰਜ ਪਿਆਰਿਆਂ ਦੇ ਸਾਹਮਣੇ ਪੇਸ਼ ਨਹੀਂ ਹੋਏ ਸਨ। ਇਸ ਸਬੰਧੀ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੰਜ ਪਿਆਰਿਆਂ ਤੋਂ ਕੁਝ ਸਮੇਂ ਦੀ ਮੋਹਲਤ ਮੰਗੀ ਸੀ, ਪਰ ਅੱਜ ਸਵੇਰੇ ਪੰਜ ਪਿਆਰਿਆਂ ਨੇ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇ ਦਿੱਤਾ। ਇਸ ਸਾਰੇ ਮਾਮਲੇ ਦਾ ਸਬੰਧ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਏ ਮਸਕੀਨ ਦੀ ਬਹਾਲੀ ਨਾਲ ਹੈ, ਜਿਸ ਦੇ ਲਈ ਅਕਾਲ ਤਖਤ ਤੋਂ ਹੁਕਮ ਜਾਰੀ ਕੀਤੇ ਗਏ ਸਨ। ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।


Powered by Froala Editor


Recommended Posts