ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ. ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆ " /> ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਰ ">
*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਦੇਸ਼ ਵਿਚ ਕਰੋਨਾ ਦਾ ਹਾਹਕਾਰ ਮਚਿਆ ਹੋਇਆ ਹੈ, 20 ਹਜਾਰ ਨਵੇਂ ਕੇਸ ਦੇਖਣ ਨੂੰ ਮਿਲੇ, ਦੇਸ਼ ਚ ਕੁਲ ਕੇਸਾਂ ਦੀ ਸੰਖਿਆ 5.48 ਲੱਖ ਹੋ ਗਏ --
June 29, 2020
Daily-Dharaledar-Online-News-Vie

Daily Dharaledar / Punjab

ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ. ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 19,459 ਨਵੇਂ ਕੇਸ ਸਾਹਮਣੇ ਆਏ ਹਨ ਅਤੇ 380 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਬਾਅਦ, ਦੇਸ਼ ਭਰ ਵਿਚ ਕੋਂਰੋਨਾ ਪਾਜ਼ੀਟਿਵ ਕੇਸਾਂ ਦੀ ਕੁੱਲ ਸੰਖਿਆ 5,48,318 ਹੋ ਗਈ ਹੈ, ਜਿਨ੍ਹਾਂ ਵਿਚੋਂ 2,10,120 ਸਰਗਰਮ ਕੇਸ ਹਨ, 3,21,723 ਵਿਅਕਤੀ ਇਲਾਜ ਜਾਂ ਡਿਸਚਾਰਜ ਕੀਤੇ ਗਏ ਹਨ ਅਤੇ ਹੁਣ ਤਕ 16,475 ਦੀ ਮੌਤ ਹੋ ਗਈ ਹੈ।

Daily Dharaledar Online News Views and Reviews


Recommended Posts