ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ   
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਗੁਰਦੁਆਰਾ ਮੋਤੀ ਬਾਗ ਪਟਿਆਲਾ ਵਿਖੇ ਵਿਸ਼ਾਲ ਸਮਾਗਮ
July 6, 2025
Religion-

ਨੌਵੇਂ ਪਾਤਸ਼ਾਹ ਦੀ ਸ਼ਹਾਦਤ ਦਾ ਇਤਿਹਾਸ ਤੇ ਸੰਕਲਪ ਸਰਬ-ਵਿਆਪੀ- ਐਡਵੋਕੇਟ ਧਾਮੀ -ਗੁਰੂ ਸਾਹਿਬ ਕਿਸੇ ਮਜ਼੍ਹਬ ਵਿਸ਼ੇਸ਼ ਦੇ ਵਿਰੋਧੀ ਨਹੀਂ

ਨੌਵੇਂ ਪਾਤਸ਼ਾਹ ਦੀ ਸ਼ਹਾਦਤ ਦਾ ਇਤਿਹਾਸ ਤੇ ਸੰਕਲਪ ਸਰਬ-ਵਿਆਪੀ- ਐਡਵੋਕੇਟ ਧਾਮੀ -ਗੁਰੂ ਸਾਹਿਬ ਕਿਸੇ ਮਜ਼੍ਹਬ ਵਿਸ਼ੇਸ਼ ਦੇ ਵਿਰੋਧੀ ਨਹੀਂ

ਨਰੂਲਾ / Patiala

ਪਟਿਆਲਾ (ਨਰੂਲਾ) ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਗੁਰਦੁਆਰਾ ਮੋਤੀ ਬਾਗ ਸਾਹਿਬ, ਪਾਤਸ਼ਾਹੀ ਨੌਵੀਂ ਪਟਿਆਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਗਏ ਵਿਸ਼ਾਲ ਗੁਰਮਤਿ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਵੱਖ-ਵੱਖ ਪੰਥਕ ਬੁਲਾਰਿਆਂ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਦੀ ਸ਼ਹਾਦਤ ਦੇ ਸਰਬ-ਵਿਆਪੀ ਅਤੇ ਮਨੁੱਖ ਦੀ ਜ਼ਮੀਰ ਦੀ ਆਜ਼ਾਦੀ ਦੇ ਸੰਕਲਪ ਦੀ ਅਜੋਕੇ ਵਿਸ਼ਵ ਪ੍ਰਸੰਗ ਵਿਚ ਵਿਆਖਿਆ ਕਰਨ ਦੀ ਵੱਡੀ ਲੋੜ ਹੈ ਤਾਂ ਜੋ ਮਨੁੱਖਤਾ ਨੂੰ ਦਰਪੇਸ਼ ਧਾਰਮਿਕ, ਸੱਭਿਆਚਾਰਕ, ਸਮਾਜਿਕ ਅਤੇ ਰਾਜਨੀਤਕ ਸਮੱਸਿਆਵਾਂ ਦਾ ਢੁੱਕਵਾਂ ਹੱਲ ਮਿਲ ਸਕੇ। ਇਹ ਸਮਾਗਮ ਸੰਗਤ ਦੀ ਭਰਵੀਂ ਹਾਜ਼ਰੀ ਨਾਲ 350 ਸਾਲਾ ਸ਼ਤਾਬਦੀ ਦੀ ਪ੍ਰਭਾਵਸ਼ਾਲੀ ਆਰੰਭਤਾ ਹੋ ਨਿਬੜਿਆ।  

ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਜਿੱਥੇ ਵੱਖ-ਵੱਖ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ, ਉੱਥੇ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ

ਸਿੰਘ ਖਾਲਸਾ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਗੁਰਮੀਤ ਸਿੰਘ ਬੂਹ, ਸ. ਜਸਮੇਰ ਸਿੰਘ ਲਾਛੜੂ, ਸ. ਹਰਪਾਲ ਸਿੰਘ ਜੱਲਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ ਸਿੰਘ ਪੰਨੂ, ਜਥੇਦਾਰ ਰਘਬੀਰ ਸਿੰਘ ਸਹਾਰਨਮਾਜਰਾ, ਬੀਬੀ ਕੁਲਦੀਪ ਕੌਰ ਟੌਹੜਾ, ਸ. ਸਤਵਿੰਦਰ ਸਿੰਘ ਟੌਹੜਾ, ਸ. ਸੁਖਦੇਵ ਸਿੰਘ, ਸ. ਜਰਨੈਲ ਸਿੰਘ ਕਰਤਾਰਪੁਰ,  ਸ. ਗੁਰਪ੍ਰੀਤ ਸਿੰਘ ਰਾਜੂ ਖੰਨਾ, ਸ. ਇੰਦਰਮੋਹਨ ਸਿੰਘ ਬਜਾਜ, ਸਾਬਕਾ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ, ਸ. ਅੰਮ੍ਰਿਤਪਾਲ ਸਿੰਘ ਕੁਲਾਰ, ਸਕੱਤਰ ਸ. ਪ੍ਰਤਾਪ ਸਿੰਘ, ਇੰਜੀ ਸੁਖਮਿੰਦਰ ਸਿੰਘ, ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਸ. ਹਰਭਜਨ ਸਿੰਘ ਵਕਤਾ, ਸਾਬਕਾ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਹੈੱਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ, ਗਿਆਨੀ ਪ੍ਰਿਤਪਾਲ ਸਿੰਘ, ਗਿਆਨੀ ਫੂਲਾ ਸਿੰਘ, ਮੈਨੇਜਰ ਸ. ਭਾਗ ਸਿੰਘ, ਬਾਬਾ ਮਨਮੋਹਨ ਸਿੰਘ ਬਾਰਨਵਾਲੇ, ਬਾਬਾ ਭੁਪਿੰਦਰ ਸਿੰਘ ਪਟਿਆਲਾ, ਗਿਆਨੀ ਸ਼ੇਰ ਸਿੰਘ, ਬਾਬਾ ਨਛੱਤਰ ਸਿੰਘ ਕੱਲਰਭੈਣੀ, ਸ. ਤਲਵਿੰਦਰ ਸਿੰਘ ਬੁੱਟਰ, ਬਾਬਾ ਕਰਮਵੀਰ ਸਿੰਘ ਬੇਦੀ, ਬਾਬਾ ਦਵਿੰਦਰ ਸਿੰਘ ਸਰਾਨਾ, ਬਾਬਾ ਸਰਬਜੀਤ ਸਿੰਘ ਭੱਲਾ, ਬਾਬਾ ਅਰਜਨ ਸਿੰਘ ਆਲਮਪੁਰ, ਸ. ਜਗਜੀਤ ਸਿੰਘ ਦਰਦੀ, ਡਾ ਧਰਮਿੰਦਰ ਸਿੰਘ ਉੱਭਾ, ਇੰਚਾਰਜ ਸ. ਬਲਦੇਵ ਸਿੰਘ, ਸ.ਅਮਰਿੰਦਰ ਸਿੰਘ ਬਜਾਜ, ਸ. ਜਸਪਾਲ ਸਿੰਘ ਬਿੱਟੂ ਚੱਠਾ, ਸ.ਸੁਰਜੀਤ ਸਿੰਘ ਬਘੌਰਾ, ਸ. ਕ੍ਰਿਸ਼ਨ ਸਿੰਘ ਸਨੋਰ, ਬੀਬੀ ਹਰਪ੍ਰੀਤ ਕੋਰ ਮੁਖਮੈਲਪੁਰ, ਬੰਦੀ ਸਿੰਘ ਭਾਈ ਨੰਦ ਸਿੰਘ, ਸ. ਸੁਰਜੀਤ ਸਿੰਘ ਰੱਖੜਾ, ਸ. ਹਰਿੰਦਰਪਾਲ ਸਿੰਘ ਚੰਦੂਮਾਜਰਾ, ਸ. ਅਮਿਤ ਸਿੰਘ ਰਾਠੀ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Powered by Froala Editor

Religion


Recommended Posts