ਪੰਜਾਬ 'ਚ ਹੋਏ ਸੜਕ ਹਾਦਸੇ ਚ ਚਾਰ ਲੋਕਾਂ ਦੀ ਹੋਈ ਮੌਤ

ਰੋਜ਼ਾਨਾ ਧੜੱਲੇਦਾਰ ਬਿਊਰੋ

ਪੰਜਾਬ 'ਚ ਹੋਏ ਸੜਕ ਹਾਦਸੇ ਚ ਚਾਰ ">

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਪੰਜਾਬ 'ਚ ਹੋਏ ਸੜਕ ਹਾਦਸੇ ਚ ਚਾਰ ਲੋਕਾਂ ਦੀ ਹੋਈ ਮੌਤ
July 7, 2025
-

S M Singh / Chandigarh

ਰੋਜ਼ਾਨਾ ਧੜੱਲੇਦਾਰ ਬਿਊਰੋ

ਪੰਜਾਬ 'ਚ ਹੋਏ ਸੜਕ ਹਾਦਸੇ ਚ ਚਾਰ ਲੋਕਾਂ ਦੀ ਹੋਈ ਮੌਤ

ਚੰਡੀਗੜ੍ਹ, 7 ਜੁਲਾਈ 2025 :

ਅੱਜ ਸਵੇਰੇ ਹੁਸ਼ਿਆਰਪੁਰ ਦੇ ਦਸੂਹਾ ਕੋਲ ਸਵਾਰੀਆਂ ਦੇ ਨਾਲ ਭਰੀ ਬੱਸ ਦੀ ਕਾਰ ਦੇ ਨਾਲ ਟੱਕਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਸੜਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਅਤੇ ਹੋਰ ਲੋਕ ਹਾਦਸੇ ਵਿੱਚ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਮੌਕੇ ਤੇ ਪੁਲਿਸ ਅਤੇ ਲੋਕਾਂ ਨੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ। 

Powered by Froala Editor


Recommended Posts