ਭਾਰਤ 'ਚ ਆਤੰਕ ਫੈਲਾਉਣ ਵਾਲਾ ਹੈਪੀ ਪਾਸੀਆ ਜਲਦ ਹੋ ਸਕਦਾ ਹੈ ਦੇਸ਼ ਵਾਪਸੀ

ਰੋਜ਼ਾਨਾ ਧੜੱਲੇਦਾਰ ਬਿਊਰੋ

ਭਾਰਤ 'ਚ ਆਤੰਕ ਫੈਲਾਉਣ ਵਾਲਾ ਹੈਪ ">

ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ   
ਭਾਰਤ 'ਚ ਆਤੰਕ ਫੈਲਾਉਣ ਵਾਲਾ ਹੈਪੀ ਪਾਸੀਆ ਜਲਦ ਹੋ ਸਕਦਾ ਹੈ ਦੇਸ਼ ਵਾਪਸੀ
July 7, 2025
-

S M Singh / Chandigarh

ਰੋਜ਼ਾਨਾ ਧੜੱਲੇਦਾਰ ਬਿਊਰੋ

ਭਾਰਤ 'ਚ ਆਤੰਕ ਫੈਲਾਉਣ ਵਾਲਾ ਹੈਪੀ ਪਾਸੀਆ ਜਲਦ ਹੋ ਸਕਦਾ ਹੈ ਦੇਸ਼ ਵਾਪਸੀ

ਚੰਡੀਗੜ੍ਹ, 7 ਜੁਲਾਈ 2025 :

ਅੱਤਵਾਦੀ ਹੈਪੀ ਪਾਸੀਆ ਨੂੰ ਅਮਰੀਕਾ ਤੋਂ ਭਾਰਤ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਹੋ ਚੁਕੀ ਹੈ। ਇਹ ਕਦਮ ਭਾਰਤੀ ਸੁਰੱਖਿਆ ਏਜੰਸੀਆਂ ਲਈ ਇੱਕ ਵੱਡੀ ਉਪਲਬਧੀ ਮੰਨੀ ਜਾ ਰਹੀ ਹੈ, ਜਿਸ ਨਾਲ ਅੰਤਰਰਾਸ਼ਟਰੀ ਅੱਤਵਾਦੀ ਗਤੀਵਿਧੀਆਂ ’ਤੇ ਨਿਯੰਤਰਣ ਲਗਾਉਣ ਵਿੱਚ ਮਦਦ ਮਿਲੇਗੀ।

17 ਅਪ੍ਰੈਲ ਨੂੰ ਅਮਰੀਕੀ ਸਹੀ ਖੁਫੀਆ ਸੰਗਠਨ FBI ਨੇ ਹੈਪੀ ਪਾਸੀਆ ਨੂੰ ਸੈਕਰਾਮੈਂਟੋ ਤੋਂ ਗ੍ਰਿਫਤਾਰ ਕੀਤਾ ਸੀ। ਉਸ ਦੀ ਗ੍ਰਿਫਤਾਰੀ ਦੇ ਨਾਲ ਹੀ ਉਸ ਦੀ ਤਸਵੀਰ ਜਾਰੀ ਕਰ ਕੇ ਇਹ ਵੀ ਦੱਸਿਆ ਗਿਆ ਕਿ ਉਹ ਭਾਰਤ ਵਿਚ ਕਈ ਗੰਭੀਰ ਅੱਤਵਾਦੀ ਵਾਕਿਆਂ ਵਿੱਚ ਸ਼ਾਮਿਲ ਰਿਹਾ ਹੈ।

ਪਾਸੀਆ ਨੇ ਅਮਰੀਕਾ ਵਿਚ ਗੈਰਕਾਨੂੰਨੀ ਤਰੀਕੇ ਨਾਲ ਦਾਖਲ ਹੋ ਕੇ ਆਪਣੀ ਅਸਲੀ ਪਛਾਣ ਛੁਪਾਉਣ ਲਈ ਬਰਨਰ ਫੋਨਾਂ ਦੀ ਵਰਤੋਂ ਕੀਤੀ। ਮੌਜੂਦਾ ਸਮੇਂ ਵਿੱਚ ਉਹ ICE (Immigration and Customs Enforcement) ਦੀ ਹਿਰਾਸਤ 'ਚ ਹੈ।

ਐਨਆਈਏ ਨੇ ਜਨਵਰੀ 2025 ਵਿੱਚ ਹੈਪੀ ਪਾਸੀਆ ਦੀ ਗਿਰਫਤਾਰੀ ਲਈ 5 ਲੱਖ ਰੁਪਏ ਇਨਾਮ ਦਾ ਐਲਾਨ ਕੀਤਾ ਸੀ। ਉਹ ਚੰਡੀਗੜ੍ਹ ਵਿੱਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਲੋੜੀਂਦਾ ਹੈ ਅਤੇ ਉਸਦਾ ਨਾਂ 'ਵਾਂਟੇਡ' ਸੂਚੀ ਵਿੱਚ ਸ਼ਾਮਲ ਕੀਤਾ ਗਿਆ ਸੀ।

Powered by Froala Editor


Recommended Posts