ਮੋਹਾਲੀ ਅਦਾਲਤ ਨੇ ਬਿਕਰਮ ਮਜੀਠੀਆ ਨੂੰ ਦਿੱਤੀ 14 ਦਿਨਾਂ ਦੀ ਨਿਆਂਇਕ ਹਿਰਾਸਤ

ਰੋਜ਼ਾਨਾ ਧੜੱਲੇਦਾਰ ਬਿਊਰੋ

ਮੋਹਾਲੀ ਅਦਾਲਤ ਨੇ ਬਿਕਰਮ ਮਜੀਠ ">

ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਮੋਹਾਲੀ ਅਦਾਲਤ ਨੇ ਬਿਕਰਮ ਮਜੀਠੀਆ ਨੂੰ ਦਿੱਤੀ 14 ਦਿਨਾਂ ਦੀ ਨਿਆਂਇਕ ਹਿਰਾਸਤ
July 8, 2025
-14-

S M Singh / Chandigarh

ਰੋਜ਼ਾਨਾ ਧੜੱਲੇਦਾਰ ਬਿਊਰੋ 

ਮੋਹਾਲੀ ਅਦਾਲਤ ਨੇ ਬਿਕਰਮ ਮਜੀਠੀਆ ਨੂੰ ਦਿੱਤੀ 14 ਦਿਨਾਂ ਦੀ ਨਿਆਂਇਕ ਹਿਰਾਸਤ

ਚੰਡੀਗੜ੍ਹ, 8 ਜੁਲਾਈ 2025 :

ਪੰਜਾਬ ਦੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਲਗਾਤਾਰ ਵਧ ਰਹੀਆਂ ਹਨ। ਮੋਹਾਲੀ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਲਈ ਨਿਆਏਕ ਹਿਰਾਸਤ 'ਚ ਭੇਜਣ ਦੇ ਆਦੇਸ਼ ਦਿੱਤੇ ਹਨ ਅਤੇ ਹੁਣ ਉਹ 19 ਜੁਲਾਈ ਤੱਕ ਨਵੀਂ ਨਾਭਾ ਜੇਲ੍ਹ ਵਿੱਚ ਰਹਿਣਗੇ।

ਉਨ੍ਹਾਂ ਵੱਲੋਂ ਆਪਣੀ ਗਿਰਫ਼ਤਾਰੀ ਅਤੇ ਰਿਮਾਂਡ ਖ਼ਿਲਾਫ਼ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਅਰਜ਼ੀ ਲਾਈ ਗਈ ਸੀ, ਪਰ ਤੁਰੰਤ ਰਾਹਤ ਨਹੀਂ ਮਿਲੀ। ਇਸ ਮਾਮਲੇ ਦੀ ਅਗਲੀ ਸੁਣਵਾਈ 29 ਜੁਲਾਈ ਨੂੰ ਹੋਣੀ ਹੈ।

ਇਸ ਤੋਂ ਪਹਿਲਾਂ ਉਹ 7 ਦਿਨਾਂ ਅਤੇ ਫਿਰ 4 ਦਿਨਾਂ ਲਈ ਵਿਜੀਲੈਂਸ ਦੀ ਹਿਰਾਸਤ ਵਿੱਚ ਰਹਿ ਚੁੱਕੇ ਹਨ।

Powered by Froala Editor

14


Recommended Posts