Reporter..S M Singh

ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ   
ਅੰਮ੍ਰਿਤਸਰ ਵਿਚ ਗੁਆਂਢੀ ਵੱਲੋਂ ਸਰਪੰਚ ਦਾ ਕਤਲ
July 8, 2025
-

S M Singh / Chandigarh

Reporter..S M Singh

ਅੰਮ੍ਰਿਤਸਰ ਵਿਚ ਗੁਆਂਢੀ ਵੱਲੋਂ ਸਰਪੰਚ ਦਾ ਕਤਲ

ਚੰਡੀਗੜ੍ਹ, 8 ਜੁਲਾਈ 2025 :

ਅੰਮ੍ਰਿਤਸਰ ਦੇ ਰਾਜਾਸਾਂਸੀ ਇਲਾਕੇ ਦੇ ਪਿੰਡ ਸੈਦੂਪੁਰ ਵਿੱਚ ਪੁਰਾਣੀ ਰੰਜਿਸ਼ ਕਾਰਨ ਸਾਬਕਾ ਸਰਪੰਚ ਪਰਵਿੰਦਰ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।

ਸੂਤਰਾਂ ਅਨੁਸਾਰ, ਪਰਵਿੰਦਰ ਸਿੰਘ ਦਾ ਆਪਣੇ ਗੁਆਂਢੀ ਨਾਲ ਲੰਮੇ ਸਮੇਂ ਤੋਂ ਝਗੜਾ ਚੱਲ ਰਿਹਾ ਸੀ। ਇਹੀ ਵਿਰੋਧ ਥਾਣੇ ਤਕ ਪਹੁੰਚ ਗਿਆ ਜਦ ਗੁੱਸੇ ਚ ਆ ਕੇ ਗੁਆਂਢੀ ਨੇ ਉਸ 'ਤੇ ਅਚਾਨਕ ਫਾਇਰਿੰਗ ਕਰ ਦਿੱਤੀ।

ਗੰਭੀਰ ਜ਼ਖਮਾਂ ਕਾਰਨ ਪਰਵਿੰਦਰ ਸਿੰਘ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

Powered by Froala Editor


Recommended Posts