Reporter..S M Singh

ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਭਗਵੰਤ ਮਾਨ ਵਲੋਂ ਪੰਜਾਬ ਦੇ ਪਰਿਵਾਰਾਂ ਲਈ ਨਵੀਂ ਸਕੀਮ
July 8, 2025
-

S M Singh / Chandigarh

Reporter..S M Singh

ਭਗਵੰਤ ਮਾਨ ਵਲੋਂ ਪੰਜਾਬ ਦੇ ਪਰਿਵਾਰਾਂ ਲਈ ਨਵੀਂ ਸਕੀਮ

ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਸੰਭਾਲ ਨੂੰ ਲੈ ਕੇ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ "ਮੁੱਖ ਮੰਤਰੀ ਸਿਹਤ ਬੀਮਾ ਯੋਜਨਾ" ਦਾ ਐਲਾਨ ਕੀਤਾ ਹੈ, ਜਿਸ ਤਹਿਤ ਹੁਣ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਮੁਫ਼ਤ ਅਤੇ ਕੈਸ਼ਲੈਸ ਇਲਾਜ ਦੀ ਸੁਵਿਧਾ ਮਿਲੇਗੀ। ਇਹ ਯੋਜਨਾ ਚੰਡੀਗੜ੍ਹ ਵਿੱਚ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਸ਼ੁਰੂ ਕੀਤੀ ਗਈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਲੋਕਾਂ ਨੂੰ ਨੀਲੇ ਜਾਂ ਪੀਲੇ ਕਾਰਡ ਦੀ ਲੋੜ ਨਹੀਂ ਰਹੇਗੀ, ਹਰ ਪੰਜਾਬੀ ਇਸ ਸਕੀਮ ਦਾ ਹੱਕਦਾਰ ਹੋਵੇਗਾ।

ਸਰਕਾਰੀ ਨਾਲ ਨਾਲ ਨਿੱਜੀ ਹਸਪਤਾਲਾਂ ਵਿੱਚ ਵੀ ਇਲਾਜ ਮੁਫ਼ਤ ਹੋਵੇਗਾ ਅਤੇ ਕਿਸੇ ਵੀ ਪ੍ਰੀਮੀਅਮ ਦੀ ਲੋੜ ਨਹੀਂ ਪਵੇਗੀ। ਇਹ ਯੋਜਨਾ ਅਗਲੇ ਤਿੰਨ ਮਹੀਨਿਆਂ ਵਿੱਚ ਸੂਬੇ ਭਰ ਵਿੱਚ ਲਾਗੂ ਕਰ ਦਿੱਤੀ ਜਾਵੇਗੀ। ਹਰ ਨਾਗਰਿਕ ਨੂੰ ਮੁੱਖ ਮੰਤਰੀ ਸਿਹਤ ਕਾਰਡ ਜਾਰੀ ਕੀਤਾ ਜਾਵੇਗਾ, ਜਿਸ ਰਾਹੀਂ ਆਸਾਨੀ ਨਾਲ ਇਲਾਜ ਮਿਲੇਗਾ। ਸਿਰਫ ਆਧਾਰ ਕਾਰਡ ਨਾਲ ਹੀ ਹਸਪਤਾਲ ਵਿੱਚ ਦਾਖ਼ਲਾ ਲਿਆ ਜਾ ਸਕੇਗਾ ਅਤੇ ਕਿਸੇ ਹੋਰ ਦਸਤਾਵੇਜ਼ ਦੀ ਲੋੜ ਨਹੀਂ ਹੋਏਗੀ। ਇਸ ਯੋਜਨਾ ਅਧੀਨ ਆਉਣ ਵਾਲਿਆਂ ਵਿੱਚ ਆਮ ਲੋਕਾਂ ਤੋਂ ਲੈ ਕੇ ਸਰਕਾਰੀ ਕਰਮਚਾਰੀ, ਆਸ਼ਾ ਅਤੇ ਆਂਗਣਵਾੜੀ ਵਰਕਰ ਵੀ ਸ਼ਾਮਲ ਹਨ।

Powered by Froala Editor


Recommended Posts