ਸੁਖਬੀਰ ਬਾਦਲ ਦਾ ਜਨਮਦਿਨ, 63 ਸਾਲਾਂ ਦੇ ਹੋਏ

ਰੋਜ਼ਾਨਾ ਧੜੱਲੇਦਾਰ ਬਿਊਰੋ

ਸੁਖਬੀਰ ਬਾਦਲ ਦਾ ਜਨਮਦਿਨ, 6 ">

ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ   
ਸੁਖਬੀਰ ਬਾਦਲ ਦਾ ਜਨਮਦਿਨ, 63 ਸਾਲਾਂ ਦੇ ਹੋਏ
July 9, 2025
-63-

Rajni / Chandigarh

 ਰੋਜ਼ਾਨਾ ਧੜੱਲੇਦਾਰ ਬਿਊਰੋ 

ਸੁਖਬੀਰ ਬਾਦਲ ਦਾ ਜਨਮਦਿਨ, 63 ਸਾਲਾਂ ਦੇ ਹੋਏ

ਚੰਡੀਗੜ੍ਹ, 9 ਜੁਲਾਈ, 2025 : 

 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਜਨਮ 9 ਜੁਲਾਈ 1962 ਨੂੰ ਹੋਇਆ ਸੀ ਅਤੇ ਅੱਜ 63 ਵਰ੍ਹਿਆਂ ਦੇ ਹੋ ਗਏ ਹਨ। 

ਇਸ ਮੌਕੇ ‘ਤੇ ਅਨੇਕਾਂ ਸਿਆਸੀ ਆਗੂਆਂ ਵੱਲੋਂ ਉਨ੍ਹਾਂ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਜਾ ਰਹੀਆਂ ਹਨ।

ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸੋਸ਼ਲ ਮੀਡੀਆ ਵਿੰਗ ਦੇ ਇੰਚਾਰਜ ਨਛੱਤਰ ਸਿੰਘ ਗਿੱਲ, ਤੇ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਦੇ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਸਹਿਤ ਕਈ ਹੋਰ ਨੇਤਾਵਾਂ ਨੇ ਸੋਸ਼ਲ ਮੀਡੀਆ ਰਾਹੀਂ ਸੁਖਬੀਰ ਬਾਦਲ ਲਈ ਆਪਣੀ ਸ਼ੁਭਚਿੰਤਨਾ ਪ੍ਰਗਟਾਈ ਹੈ।

Powered by Froala Editor

63


Recommended Posts