ਪਰਮਜੀਤ ਕੌਰ ਖਾਲੜਾ ਦਾ Reporter..S M Singh

ਪਰਮਜੀਤ ਕੌਰ ਖਾਲੜਾ ਦਾ

20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ   
ਪਰਮਜੀਤ ਕੌਰ ਖਾਲੜਾ ਦਾ ਚੋਣਾਂ ਬਾਰੇ ਵੱਡਾ ਫ਼ੈਸਲਾ
July 9, 2025
-

S M Singh / Chandigarh

Reporter..S M Singh

ਪਰਮਜੀਤ ਕੌਰ ਖਾਲੜਾ ਦਾ ਚੋਣਾਂ ਬਾਰੇ ਵੱਡਾ ਫ਼ੈਸਲਾ

ਚੰਡੀਗੜ੍ਹ, 9 ਜੁਲਾਈ 2025 :

ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਨੇ ਸਪਸ਼ਟ ਕੀਤਾ ਹੈ ਕਿ ਬੀਬੀ ਪਰਮਜੀਤ ਕੌਰ ਖਾਲੜਾ ਤਰਨ ਤਾਰਨ ਜਾਂ ਕਿਸੇ ਹੋਰ ਚੋਣ ਨਹੀਂ ਲੜਣਗੀਆਂ। ਸੰਸਥਾ ਨੇ ਕਿਹਾ ਕਿ ਉਹਨੇ ਖਡੂਰ ਸਾਹਿਬ ਹਲਕੇ ਦੀ ਚੋਣ ਸਿਰਫ ਵਿਸ਼ੇਸ਼ ਹਾਲਾਤਾਂ ਵਿੱਚ ਪੰਜਾਬ ਦੇ ਹਿੱਤ ਤੇ ਦੁਸ਼ਟਾਂ ਨੂੰ ਬੇਨਕਾਬ ਕਰਨ ਲਈ ਲੜੀ ਸੀ। ਚੋਣਾਂ ਲੜਨਾ ਉਨ੍ਹਾਂ ਦਾ ਪੇਸ਼ਾ ਨਹੀਂ ਅਤੇ ਉਹ ਪੰਥਕ ਸੰਘਰਸ਼ ਜਾਰੀ ਰੱਖਣਗੀਆਂ।

Powered by Froala Editor


Recommended Posts