ਪਟਿਆਲ " /> ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ ਅਤੇ ਆਲੇ ਦੁਆਲੇ ਦੇ 200 ਮੀਟ ">
ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ   
ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ ਅਤੇ ਆਲੇ ਦੁਆਲੇ ਦੇ 200 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ
July 10, 2025
-200-

S M Singh / Patiala

Reporter..S M Singh

ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ ਅਤੇ ਆਲੇ ਦੁਆਲੇ ਦੇ 200 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ

ਪਟਿਆਲਾ, 9 ਜੁਲਾਈ :
ਵਧੀਕ ਜ਼ਿਲ੍ਹਾ ਮੈਜਿਸਟਰੇਟ ਨਵਰੀਤ ਕੌਰ ਸੇਖੋਂ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ, ਪਟਿਆਲਾ ਵਿਖੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ, ਪਟਿਆਲਾ ਅਤੇ ਇਸਦੇ ਆਲੇ ਦੁਆਲੇ ਲੱਗਦੇ 200 ਮੀਟਰ ਖੇਤਰ ਨੂੰ 'ਨੋ ਡਰੋਨ ਜ਼ੋਨ' ਘੋਸ਼ਿਤ ਕੀਤਾ ਹੈ। ਇਹ ਹੁਕਮ 8 ਸਤੰਬਰ 2025 ਤੱਕ ਲਾਗੂ ਰਹਿਣਗੇ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Powered by Froala Editor

200


Recommended Posts