ਰੋਜ਼ਾਨਾ ਧੜੱਲੇਦਾਰ ਬਿਊਰੋ

ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
14 ਜੁਲਾਈ ਨੂੰ ਵਿਧਾਨ ਸਭਾ ਵਿੱਚ ਬੇਅਦਬੀ ਮਾਮਲੇ 'ਤੇ ਹੋਵੇਗਾ ਬਿੱਲ ਪੇਸ਼
July 11, 2025
14-

Bhavika / Chandigarh

ਰੋਜ਼ਾਨਾ ਧੜੱਲੇਦਾਰ ਬਿਊਰੋ 

14 ਜੁਲਾਈ ਨੂੰ ਵਿਧਾਨ ਸਭਾ ਵਿੱਚ ਬੇਅਦਬੀ ਮਾਮਲੇ 'ਤੇ ਹੋਵੇਗਾ ਬਿੱਲ ਪੇਸ਼  

ਚੰਡੀਗੜ੍ਹ, 11 ਜੁਲਾਈ 2025:

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਅੱਜ ਬੇਅਦਬੀ ਮਾਮਲੇ ਸਬੰਧੀ ਕੋਈ ਬਿੱਲ ਪੇਸ਼ ਨਹੀਂ ਕੀਤਾ ਜਾਵੇਗਾ। ਸਰਕਾਰੀ ਸਰੋਤਾਂ ਅਨੁਸਾਰ, ਇਹ ਬਿੱਲ ਹੁਣ ਸੋਮਵਾਰ ਨੂੰ ਸਦਨ ਵਿੱਚ ਲਿਆਂਦਾ ਜਾ ਸਕਦਾ ਹੈ। ਨਾਲ ਹੀ, ਇਜਲਾਸ ਦੀ ਮਿਆਦ ਵਧਾ ਕੇ ਹੁਣ ਇਹ 14 ਅਤੇ 15 ਜੁਲਾਈ ਤੱਕ ਜਾਰੀ ਰਹੇਗਾ। ਇਹ ਕਦਮ ਸੂਬੇ ਦੇ ਮਹੱਤਵਪੂਰਨ ਮੁੱਦਿਆਂ 'ਤੇ ਗਹਿਰੀ ਚਰਚਾ ਅਤੇ ਕਾਨੂੰਨੀ ਪਾਸਿਆਂ 'ਤੇ ਵਿਚਾਰ ਲਈ ਚੁੱਕਿਆ ਗਿਆ ਹੈ। ਸਿਆਸੀ ਜਾਣਕਾਰਾਂ ਦਾ ਕਹਿਣਾ ਹੈ ਕਿ ਸੋਮਵਾਰ ਨੂੰ ਬੇਅਦਬੀ ਬਿੱਲ ਦੇ ਆਉਣ ਨਾਲ ਸਦਨ ਵਿੱਚ ਤੀਖੀ ਤਕਰਾਰ ਦੇ ਆਸਾਰ ਹਨ।

Powered by Froala Editor

14


Recommended Posts