ਉੱਚ ਸਿੱਖਿਆ ਵੱਲ ਵਧਦਾ ਕਦਮ: ਦੋ ਬਿੱਲਾਂ ਨੂੰ ਮਿਲੀ ਸਰਬਸੰਮਤੀ

Reporter..Rajni

ਉੱਚ ਸਿੱਖਿਆ ਵੱਲ ਵਧਦਾ ਕਦਮ: ਦੋ ਬਿੱਲਾਂ ਨੂੰ ਮਿਲ ">

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
ਉੱਚ ਸਿੱਖਿਆ ਵੱਲ ਵਧਦਾ ਕਦਮ: ਦੋ ਬਿੱਲਾਂ ਨੂੰ ਮਿਲੀ ਸਰਬਸੰਮਤੀ
July 11, 2025
-

Rajni / Chandigarh

Reporter..Rajni

ਉੱਚ ਸਿੱਖਿਆ ਵੱਲ ਵਧਦਾ ਕਦਮ: ਦੋ ਬਿੱਲਾਂ ਨੂੰ ਮਿਲੀ ਸਰਬਸੰਮਤੀ

ਚੰਡੀਗੜ੍ਹ, 11 ਜੁਲਾਈ, 2025 :

ਉੱਚ ਸਿੱਖਿਆ ਖੇਤਰ ਵਿੱਚ ਸੁਧਾਰ ਲਈ ਪੰਜਾਬ ਸਰਕਾਰ ਵਲੋਂ ਇਕ ਹੋਰ ਮਹੱਤਵਪੂਰਨ ਪੈਸਲਾ ਲਿਆ ਗਿਆ ਹੈ। ਵਿਧਾਨ ਸਭਾ ਨੇ ਸ਼ੁੱਕਰਵਾਰ ਨੂੰ ਦੋ ਨਵੇਂ ਖੇਤੀਰੀ ਯੂਨੀਵਰਸਿਟੀਆਂ ਦੀ ਸਥਾਪਨਾ ਸਬੰਧੀ ਬਿੱਲ ਬਿਨਾਂ ਕਿਸੇ ਵਿਰੋਧ ਦੇ ਮਨਜ਼ੂਰ ਕਰ ਲਏ। ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ, ਹੁਸ਼ਿਆਰਪੁਰ ਬਿੱਲ, 2025 ਅਤੇ ਸੀਜੀਸੀ ਝੰਜੇੜੀ ਯੂਨੀਵਰਸਿਟੀ, ਮੋਹਾਲੀ ਬਿੱਲ, 2025 ਨੂੰ ਉੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤਾ ਗਿਆ। ਦੋਹਾਂ ਬਿੱਲਾਂ ਨੂੰ ਹਾਊਸ ਦੇ ਸਾਰੇ ਮੈਂਬਰਾਂ ਵੱਲੋਂ ਇਕਸਰ ਸਹਿਮਤੀ ਮਿਲੀ। ਇਹ ਪ੍ਰਸਤਾਵ ਹਾਲ ਹੀ ਵਿੱਚ ਹੋਈ ਕੈਬਨਿਟ ਬੈਠਕ ਵਿੱਚ ਤੈਅ ਕੀਤੇ ਗਏ ਸਿੱਧਾਂਤਾਂ ਅਨੁਸਾਰ ਤਿਆਰ ਹੋਏ ਸਨ, ਜਿਸ ਦਾ ਮਕਸਦ ਸਿੱਖਿਆ ਪ੍ਰਣਾਲੀ ਨੂੰ ਆਧੁਨਿਕ ਬਨਾਉਣਾ ਅਤੇ ਨੌਜਵਾਨਾਂ ਲਈ ਨਵੇਂ ਵਿਦਿਆਈ ਮੌਕੇ ਖੋਲ੍ਹਣਾਂ ਹੈ। ਇਨ੍ਹਾਂ ਨਵੀਆਂ ਪ੍ਰਾਈਵੇਟ ਯੂਨੀਵਰਸਿਟੀਆਂ ਨੂੰ ਅਧਿਕਾਰਕ ਮਾਨਤਾ ਮਿਲਣ ਨਾਲ ਹੁਣ ਇਹ ਦੋਵੇਂ ਸੰਸਥਾਵਾਂ ਆਪਣੇ-ਆਪਣੇ ਖੇਤਰਾਂ ਵਿੱਚ ਉੱਚ ਗੁਣਵੱਤਾ ਵਾਲੀ ਪੜ੍ਹਾਈ ਮੁਹੱਈਆ ਕਰਵਾ ਸਕਣਗੀਆਂ।

Powered by Froala Editor


Recommended Posts