ਅਮਨ ਅਰੋੜਾ ਨੂੰ ਨੋਟਿਸ: ਬਿਆਨ ਵਾਪਸ ਲਵੋ ਜਾਂ ਕੇਸ ਲਈ ਤਿਆਰ ਰਹੋ

ਰੋਜ਼ਾਨਾ ਧੜੱਲੇਦਾਰ ਬਿਊਰੋ

ਅਮਨ ਅਰੋੜਾ ਨੂੰ ਨੋਟਿਸ: ਬਿਆਨ ਵਾਪਸ ">

ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ   
ਅਮਨ ਅਰੋੜਾ ਨੂੰ ਨੋਟਿਸ: ਬਿਆਨ ਵਾਪਸ ਲਵੋ ਜਾਂ ਕੇਸ ਲਈ ਤਿਆਰ ਰਹੋ
July 11, 2025
-

S M Singh / Chandigarh

ਰੋਜ਼ਾਨਾ ਧੜੱਲੇਦਾਰ ਬਿਊਰੋ 

ਅਮਨ ਅਰੋੜਾ ਨੂੰ ਨੋਟਿਸ: ਬਿਆਨ ਵਾਪਸ ਲਵੋ ਜਾਂ ਕੇਸ ਲਈ ਤਿਆਰ ਰਹੋ

ਚੰਡੀਗੜ੍ਹ, 11 ਜੁਲਾਈ 2025 :

ਦਿੱਲੀ ਦੇ ਕੈਬਨਿਟ ਮੰਤਰੀ ਅਤੇ ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਖਿਲਾਫ ਝੂਠੇ ਤੇ ਅਪਮਾਨਜਨਕ ਦੋਸ਼ ਲਾਉਣ ਦੇ ਮਾਮਲੇ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਵਕੀਲ ਰਾਹੀਂ ਭੇਜੇ ਗਏ ਇਸ ਨੋਟਿਸ ਵਿੱਚ ਅਮਨ ਅਰੋੜਾ ਵੱਲੋਂ ਸਿਰਸਾ ਦਾ ਨਾਂ ਗੈਂਗਸਟਰਾਂ ਨਾਲ ਜੋੜਨ ਵਾਲੇ ਬਿਆਨਾਂ ਨੂੰ ਰਿਕਾਰਡ ’ਤੇ ਲਿਆ ਗਿਆ ਹੈ, ਜਦੋਂ ਕਿ ਤਿੰਨ ਵਾਰ ਦੇ ਦਿੱਲੀ ਐਮ.ਐਲ.ਏ ਅਤੇ ਦਿੱਲੀ ਸਰਕਾਰ ਵਿੱਚ ਮੌਜੂਦਾ ਮੰਤਰੀ ਵਜੋਂ ਮਨਜਿੰਦਰ ਸਿੰਘ ਸਿਰਸਾ ਦੀ ਜਨਤਕ ਜੀਵਨ ਵਿੱਚ ਚੰਗੀ ਸਾਖ ਹੈ; ਇਹਨਾਂ ਬਿਆਨਾਂ ਨੂੰ ਗੁੰਮਰਾਹਕੁੰਨ ਅਤੇ ਉਹਨਾਂ ਦੀ ਸ਼ੋਭਾ ਨੂੰ ਢਾਹ ਲਾਉਣ ਵਾਲੇ ਦੱਸਦਿਆਂ ਤੁਰੰਤ ਵਾਪਸ ਲੈਣ ਅਤੇ ਮੁਆਫੀ ਮੰਗਣ ਦੀ ਮੰਗ ਕੀਤੀ ਗਈ ਹੈ। ਜੇਕਰ ਅਮਨ ਅਰੋੜਾ 24 ਘੰਟਿਆਂ ਦੇ ਅੰਦਰ ਅੰਦਰ ਆਪਣੇ ਬਿਆਨ ਵਾਪਸ ਲੈ ਕੇ ਜਨਤਕ ਤੌਰ 'ਤੇ ਮੁਆਫੀ ਨਹੀਂ ਮੰਗਦੇ, ਤਾਂ ਉਹਨਾਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।

Powered by Froala Editor


Recommended Posts