*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਵਲੋਂ ਨਜਾਇਜ਼ ਕਬਜ਼ਿਆਂ ਪ੍ਰਤੀ ਸਖ਼ਤੀ
July 13, 2025
Order

ਜ਼ਿਲਾ ਮੈਜਿਸਟਰੇਟ ਪਟਿਆਲਾ ਵਲੋਂ ਨਜਾਇਜ਼ ਕਬਜ਼ਿਆਂ ਵਿਰੁੱਧ ਸਖ਼ਤੀ

ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਵਲੋਂ ਨਜਾਇਜ਼ ਕਬਜ਼ਿਆਂ ਵਿਰੁੱਧ ਸਖ਼ਤੀ

ਭਾਵਿਕਾ / Patiala

ਸੜਕਾਂ ਕਿਨਾਰੇ ਫੁਟਪਾਥਾਂ ‘ਤੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਏਡੀਸੀ ਵੱਲੋਂ ਸਖ਼ਤ ਹੁਕਮ ਜਾਰੀ 

-ਦੁਕਾਨਦਾਰਾਂ ਵੱਲੋਂ ਦੁਕਾਨਾਂ ਮੂਹਰੇ ਸੜਕਾਂ ‘ਤੇ ਰੱਖੇ ਅਣਅਧਿਕਾਰਤ ਸਾਈਨ ਬੋਰਡ/ਫਲੈਕਸਾਂ, ਵਾਧੂ ਸਾਮਾਨ ਰੱਖਣਾ, ਰੇਹੜੀਆਂ, ਖੋਖੇ, ਵਹੀਕਲਾਂ ਦੀ ਗਲਤ ਪਾਰਕਿੰਗ ਅਜਿਹੇ ਮਾਮਲਿਆਂ ਵਿਰੁੱਧ ਸਖ਼ਤ ਕਾਰਵਾਈ ਦੇ ਆਦੇਸ਼

Powered by Froala Editor

Order


Recommended Posts