ਅੰਮ੍ਰਿਤਸਰ ਪੁਲਿਸ ਵੱਲੋਂ ਬੰਬ ਧਮਕੀ ਦੇ ਮਾਮਲੇ ਵਿੱਚ ਨੌਜਵਾਨ ਗ੍ਰਿਫ਼ਤਾਰ

ਰੋਜ਼ਾਨਾ ਧੜੱਲੇਦਾਰ ਬਿਊਰੋ

ਅੰਮ੍ਰਿਤਸਰ ">

Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼   
ਅੰਮ੍ਰਿਤਸਰ ਪੁਲਿਸ ਵੱਲੋਂ ਬੰਬ ਧਮਕੀ ਦੇ ਮਾਮਲੇ ਵਿੱਚ ਨੌਜਵਾਨ ਗ੍ਰਿਫ਼ਤਾਰ
July 18, 2025
-

S M Singh / Chandigarh

 ਰੋਜ਼ਾਨਾ ਧੜੱਲੇਦਾਰ ਬਿਊਰੋ

ਅੰਮ੍ਰਿਤਸਰ ਪੁਲਿਸ ਵੱਲੋਂ ਬੰਬ ਧਮਕੀ ਦੇ ਮਾਮਲੇ ਵਿੱਚ ਨੌਜਵਾਨ ਗ੍ਰਿਫ਼ਤਾਰ

ਚੰਡੀਗੜ੍ਹ, 18 ਜੁਲਾਈ 2025 :

ਅੰਮ੍ਰਿਤਸਰ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਉਸਨੇ ਇੱਕ ਸਾਫ਼ਟਵੇਅਰ ਇੰਜੀਨੀਅਰ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਉੱਤੇ ਦਰਬਾਰ ਸਾਹਿਬ ਅੰਮ੍ਰਿਤਸਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦਾ ਸ਼ੱਕ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਮੁਤਾਬਕ, ਗਿਰੀਫਤਾਰ ਵਿਅਕਤੀ ਦੀ ਪਹਿਚਾਣ ਸ਼ੁਭਮ ਦੂਬੇ ਵਜੋਂ ਹੋਈ ਹੈ। ਪੁਲਿਸ ਅਨੁਸਾਰ, ਸ਼ੁਭਮ ਪਹਿਲਾਂ ਦੋ ਵੱਖ-ਵੱਖ ਕੰਪਨੀਆਂ ਵਿੱਚ ਨੌਕਰੀ ਕਰ ਚੁੱਕਾ ਹੈ ਅਤੇ ਇਸ ਵੇਲੇ ਬੇਰੁਜ਼ਗਾਰ ਹੈ। ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਸ਼ੁਭਮ ਨੂੰ ਕੇਵਲ ਪੁੱਛਗਿੱਛ ਲਈ ਹਿਰਾਸਤ 'ਚ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ੁਭਮ ਦੇ ਪਿਛਲੇ ਰੁਜ਼ਗਾਰ ਸਥਾਨਾਂ ਤੋਂ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। 

Powered by Froala Editor


Recommended Posts