ਮਜੀਠੀਆ ਦੀ ਜੁਡੀਸ਼ੀਅਲ ਰਿਮਾਂਡ ਹੁਣ 2 ਅਗਸਤ ਤੱਕ

ਰੋਜ਼ਾਨਾ ਧੜੱਲੇਦਾਰ ਬਿਊਰੋ

ਮਜੀਠੀਆ ਦੀ ">

Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼   
ਮਜੀਠੀਆ ਦੀ ਜੁਡੀਸ਼ੀਅਲ ਰਿਮਾਂਡ ਹੁਣ 2 ਅਗਸਤ ਤੱਕ
July 19, 2025
-2-

S M Singh / Mohali

ਰੋਜ਼ਾਨਾ ਧੜੱਲੇਦਾਰ ਬਿਊਰੋ 

ਮਜੀਠੀਆ ਦੀ ਜੁਡੀਸ਼ੀਅਲ ਰਿਮਾਂਡ ਹੁਣ 2 ਅਗਸਤ ਤੱਕ

ਮੁਹਾਲੀ, 19 ਜੁਲਾਈ, 2025 :

ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਉਨ੍ਹਾਂ ਦੀ ਨਿਆਂਕ ਹਿਰਾਸਤ 2 ਅਗਸਤ 2025 ਤੱਕ ਵਧਾ ਦਿੱਤੀ। ਮਜੀਠੀਆ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ ਲਿਆਂਦਾ ਗਿਆ ਸੀ, ਕਿਉਂਕਿ ਅੱਜ ਉਨ੍ਹਾਂ ਦੀ ਪਿਛਲੀ ਹਿਰਾਸਤ ਦੀ ਮਿਆਦ ਸਮਾਪਤ ਹੋ ਰਹੀ ਸੀ।

Powered by Froala Editor

2


Recommended Posts