ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ   
ਭਗਵੰਤ ਮਾਨ ਵੱਲੋਂ ਕਿਸਾਨਾਂ ਲਈ ਵੱਡੀ ਰਾਹਤ
July 22, 2025
Bhagwant-maan

S M Singh / Chandigarh

(ਧੜੱਲੇਦਾਰ ਬਿਊਰੋ) ਭਗਵੰਤਮਾਨ ਵੱਲੋਂ ਕਿਸਾਨਾਂ ਲਈ ਵੱਡੀ ਰਾਹਤਚੰਡੀਗੜ੍ਹ, 22 ਜੁਲਾਈ 2025 :ਅੱਜ ਪੰਜਾਬ ਵਿੱਚ ਕੈਬਨਿਟ ਦੀ ਇਕ ਮਹੱਤਵਪੂਰਨ ਬੈਠਕ ਬੁਲਾਈ ਗਈ, ਜਿਸ ਵਿੱਚ ਲੈਂਡ ਪੂਲਿੰਗ ਨੀਤੀ ਦੇ ਮਸਲੇ 'ਤੇ ਵਿਸਥਾਰ ਨਾਲ ਚਰਚਾ ਹੋਈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਤੋਂ ਬਾਅਦ ਦੱਸਿਆ ਕਿ ਇਹ ਨੀਤੀ ਕਿਸਾਨਾਂ ਦੇ ਹਿਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਤਿਆਰ ਕੀਤੀ ਗਈ ਹੈ।ਨਵੇਂ ਫੈਸਲੇ ਅਨੁਸਾਰ, ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨ ਦੇ ਪਲਾਟ ਮਿਲਣ ਤੱਕ ਸਾਲਾਨਾ ₹1 ਲੱਖ ਕਿਰਾਏ ਵਜੋਂ ਮਿਲਣਗੇ, ਜਦਕਿ ਪਿਛਲੀ ਸਰਕਾਰ ਦੇ ਸਮੇਂ ਇਹ ਰਕਮ ਕੇਵਲ ₹20 ਹਜ਼ਾਰ ਸੀ। ਲੈਂਡ ਪੂਲਿੰਗ ਯੋਜਨਾ ਵਿੱਚ ਸਹਿਮਤੀ ਦੇਣ ਵਾਲੇ ਕਿਸਾਨਾਂ ਨੂੰ ਤੁਰੰਤ ₹50 ਹਜ਼ਾਰ ਰੁਪਏ ਦਾ ਚੈਕ ਦਿੱਤਾ ਜਾਵੇਗਾ।ਸਾਲਾਨਾ ਕਿਰਾਏ ਦੀ ਰਕਮ ਵਿੱਚ ਹਰ ਸਾਲ 10% ਵਾਧਾ ਕੀਤਾ ਜਾਵੇਗਾ, ਜਿਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਲਗਾਤਾਰ ਇਜਾਫਾ ਹੋਵੇਗਾ।Powered by Froala EditorPowered by Froala EditorPowered by Froala EditorPowered by Froala Editor

Powered by Froala Editor

Bhagwant maan


Recommended Posts